ਹਾਰ ਤੋਂ ਬਾਅਦ ਨਵਜੋਤ ਸਿੱਧੂ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਆਮਤ ਦੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਸੀ ਅਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਬਚਾਉਣ ਕਾਟੋ ਕਲੇਸ਼ ਚੱਲ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਇਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਕਾਰਨ ਹੀ ਇਹ ਹਾਰ ਹੋਈ ਹੈ ਉੱਥੇ ਹੀ ਨਵਜੋਤ

ਸਿੰਘ ਸਿੱਧੂ ਤੇ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਸਨ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਰਹੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਹਾਈਕਮਾਨ ਕਾਂਗਰਸ ਦੇ ਵੱਲੋਂ ਇੱਕ ਵੱਡਾ ਐਕਸ਼ਨ ਲਿਆ ਗਿਆ ਜਿਸ ਵਿਚ ਦੱਸਿਆ ਪਾ ਰਿਹਾ ਹੈ ਕਿ ਜਿਨ੍ਹਾਂ ਵੀ ਪੰਜ ਰਾਜਾਂ ਦੇ ਵਿੱਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਉਨ੍ਹਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਜੋ ਵੀ ਪ੍ਰਧਾਨ ਸਨ ਉਨ੍ਹਾਂ ਦੇ ਅਹੁਦੇ ਖੋਹ ਲਏ ਗਏ ਹਨ ਇਹਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਵੱਡੀ ਖ਼ਬਰ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਾਂਗਰਸੀ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦਿੱਤਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ

ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਕਿਉਂਕਿ ਜੇਕਰ ਕਾਂਗਰਸ ਪਾਰਟੀ ਨੇ ਦੁਬਾਰਾ ਤੋਂ ਪੰਜਾਬ ਵਿੱਚ ਦੁਬਾਰਾ ਤੋਂ ਆਪਣਾ ਪੈਰ ਜਮਾਉਣੇ ਹਨ ਤਾਂ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਨੂੰ ਇੱਕ ਸੜਕ ਕਰਨਾ ਪਵੇਗਾ ਕਿਉਂਕਿ ਨਵਜੋਤ ਸਿੰਘ ਸਿੱਧੂ ਅਜਿਹੇ ਕੰਮ ਕਰਦੇ ਹਨ ਜਿਸਦੇ ਨਾਲ ਨੌਂ ਲੋਕ ਨਫਰਤ ਕਰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.