ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੋਇਡਾ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕੈਮਰੇ ਦੀ ਪਾਰਟੀ ਦੀ ਜਿੱਤ ਹੋਈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਦੇ ਵਿਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਸਾਰੇ ਲੋਕਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਜਿੱਤ ਉਨ੍ਹਾਂ ਦੀ ਆਪਣੀ ਜਿੱਤ ਹੈ ਕਿਉਂਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਜਿਹੇ ਕੰਮ ਕਰੇਗੀ ਜਿਸ ਦੇ

ਨਾਲ ਲੋਕਾਂ ਦਾ ਵਿਕਾਸ ਹੋਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਲ਼ਾਂ ਮਾਰਚ ਨੂੰ ਜਾਣੀ ਕਿ ਕੱਲ੍ਹ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਆਪਣੇ ਮੁੱਖ ਮੰਤਰੀ ਦੀ ਕੁਰਸੀ ਉਪਰ ਬੈਠ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਕਿ ਹੋਣਾ ਸਭ ਤੋਂ ਪਹਿਲਾਂ ਰਾਜਾ ਵੜਿੰਗ ਦੇ ਵੱਲੋਂ ਨਾਂ ਨੂੰ ਵਧਾਈ ਦਿੱਤੀ ਗਈ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਭਗਵੰਤ ਮਾਨ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਉਨ੍ਹਾਂ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ ਮੈਂ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ ਇਸ ਖ਼ਬਰ ਤੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਇਹ

ਬਹੁਤ ਵਧੀਆ ਕੰਮ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਨੂੰ ਵਧਾਈ ਦਿੱਤੀ ਗਈ ਹੈ ਇਸ ਦੇ ਨਾਲ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਲੋਕਾਂ ਨੂੰ ਇਕਜੁੱਟ ਹੋ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਅੱਗੇ ਲਿਜਾਇਆ ਜਾ ਸਕੇ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.