ਇਨ੍ਹਾਂ ਲੋਕਾਂ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾਰੀ ਹੈ ਕਿਉਂਕਿ ਨਤੀਜੇ ਇਸ ਵਾਰ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਕ ਆਏ ਹਨ ਕਿਉਂਕਿ ਪੰਜਾਬ ਦੇ ਵਿੱਚ ਹਰ ਇੱਕ ਵਿਅਕਤੀ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਆਵੇਗੀ ਅਤੇ ਇਸ ਵਾਰ ਉਨ੍ਹਾਂ ਦੀ ਪਾਰਟੀ ਨੇ ਪੂਰਨ ਬਹੁਮੱਤ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ

ਕਿ ਦੂਜੀਆਂ ਰਵਾਇਤੀ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵਧੀਆ ਫ਼ੈਸਲੇ ਲਏ ਜਾਣਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ ਇਸਦੇ ਨਾਲ ਹੀ ਸਬੰਧਤ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇ ਭਗਵੰਤ ਮਾਨ ਵੱਲੋਂ ਹਿੱਕ ਵੱਡਾ ਫ਼ੈਸਲਾ ਸੁਣਾਇਆ ਗਿਆ ਜਿਸ ਵਿਚ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਹਸਪਤਾਲ ਕਰਮਚਾਰੀਆਂ ਅਤੇ ਪੁਲਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ ਆਪਣਾ ਕੰਮ ਹੋਣਾ ਸਹੀ ਤਰੀਕੇ ਨਾਲ ਅਤੇ ਪੂਰੀ ਤਨਦੇਹੀ ਨਾਲ ਕਰਨਾ ਪਵੇਗਾ ਕਿਉਂਕਿ ਉਨ੍ਹਾਂ ਦਾ ਕਹਿਣਾ ਇਹ ਹੈ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਜਿਤਾਇਆ ਹੈ ਉਹ ਹੀ ਉਨ੍ਹਾਂ ਦੇ ਅਸਲੀ ਸ਼ਾਸਕ ਹਨ ਅਤੇ ਉਹ ਹੀ ਰਾਜ ਕਰਨਗੇ ਉਨ੍ਹਾਂ ਦਾ ਕਹਿਣਾ ਹੈ

ਕਿ ਇਨ੍ਹਾਂ ਲੋਕਾਂ ਦੇ ਨਾਲ ਹੀ ਦੇਸ਼ ਚੱਲੇਗਾ ਅਤੇ ਆਮ ਲੋਕਾਂ ਦੀ ਹੀ ਆਵਾਜ਼ ਪਾਰਟੀ ਹੈ ਇਸ ਲਈ ਸਾਰੇ ਹੀ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਪਵੇਗਾ ਅਤੇ ਕਿਸੇ ਵੀ ਆਮ ਨਾਗਰਿਕ ਦੇ ਨਾਲ ਕਿਸੇ ਤਰ੍ਹਾਂ ਦਾ ਭੱਦਾ ਵਿਵਹਾਰ ਨਹੀਂ ਕਰਨਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਸਕਦੇ ਹਨ ਅਤੇ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਭਗਵੰਤ ਮਾਨ ਦੇ ਵੱਲੋਂ ਲੋਕਾਂ

ਅਤੇ ਪੰਜਾਬ ਦੀ ਭਲਾਈ ਲਈ ਹੀ ਕੰਮ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦੀ ਤਜਾਰਤ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਇਕ ਬਹੁਤ ਵਧੀਆ ਮੁੱਖਮੰਤਰੀ ਉੱਭਰ ਕੇ ਉਨ੍ਹਾਂ ਦੇ ਸਾਹਮਣੇ ਆਉਣਗੇ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੀ ਭਲਾਈ ਲਈ ਕੰਮ ਕੀਤੇ ਜਾਣਗੇ ਅਤੇ ਜੋ ਵੀ ਵਾਅਦੇ ਉਨ੍ਹਾਂ ਨੇ ਪੰਜਾਬ ਦੇ ਵਾਸੀਆਂ ਦੇ ਨਾਲ ਕੀਤੇ ਹਨ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.