ਪ੍ਰਕਾਸ਼ ਸਿੰਘ ਬਾਦਲ ਨੇ ਅਚਾਨਕ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਅਤੇ ਆਪ ਬਹੁਮਤ ਪ੍ਰਾਪਤ ਕੀਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਸਹੁੰ ਚੁੱਕੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਵੱਡੇ ਵੱਡੇ ਫ਼ੈਸਲੇ ਲਏ ਜਾ ਰਹੇ ਹਨ ਇਸਦੇ ਨਾਲ ਹੀ ਦੂਜੀਆਂ ਪਾਰਟੀਆਂ ਦੇ ਵਿੱਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ

ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਇਆ ਜਾਵੇ ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜੋ ਸਾਬਕਾ ਵਿਧਾਇਕ ਹੋਣ ਦੇ ਪੈਨਸ਼ਨ ਮਿਲਦੀ ਹੈ ਉਨ੍ਹਾਂ ਨੇ ਇਹ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਦੇ ਇਸ ਪੈਨਸ਼ਨ ਦਾ ਪੈਸਾ ਪੰਜਾਬ ਦੀ ਭਲਾਈ ਲਈ ਵਰਤਿਆ ਜਾਵੇ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੀ

ਪਾਰਟੀ ਨੇ ਲੁੱਟ ਕੇ ਖਾ ਲਿਆ ਹੈ ਪਰ ਹੁਣ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਲੋਕਾਂ ਦੇ ਸਾਹਮਣੇ ਚੰਗਾ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਲੋਕਾਂ ਦਾ ਮੰਨਣਾ ਹੈ ਕਿ ਉਹ ਹੁਣ ਪ੍ਰਕਾਸ਼ ਸਿੰਘ ਬਾਦਲ ਅਤੇ ਉਨਾਂ ਦੀ ਪਾਰਟੀ ਨੂੰ ਬਿਲਕੁਲ ਸਮਝ ਚੁੱਕੇ ਹਨ ਅਤੇ ਉਨ੍ਹਾਂ ਦੇ ਗਲਾਂ ਵਿੱਚ ਆਉਣ ਵਾਲੇ ਨਹੀਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.