ਇੰਡੀਅਨ ਆਇਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਖ਼ਬਰ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਮਹਿੰਗਾਈ ਦੇ ਨਾਲ ਜੁੜੀਆਂ ਹੁੰਦੀਆਂ ਹਨ ਜਿਸ ਵਿਚ ਦੱਸਿਆ ਜਾਂਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਦੇਸ਼ ਦੇ ਵਿੱਚ ਵਧ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਧਣ ਦੀ ਗੱਲ ਕੀਤੀ ਜਾ ਰਹੀ ਸੀ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਣਾ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੀ ਪੈਟਰੋਲ

ਏਜੰਸੀ ਦੇ ਵੱਲੋਂ ਰੂਸ ਤੋਂ ਕੱਚਾ ਤੇਲ ਖਰੀਦਿਆ ਗਿਆ ਹੈ ਜੋ ਕਿ ਸਸਤੇ ਰੇਟਾਂ ਤੇ ਵਿਚ ਖਰੀਦਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਆਉਣ ਵਾਲੇ ਦਿਨਾਂ ਦੇ ਭਾਰਤ ਦੇ ਵਿੱਚ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੋ ਸਕਦੀਆਂ ਹਨ ਜਿਸ ਦੇ ਨਾਲ ਲੋਕਾਂ ਦੇ ਵਿਚ ਖੁਸ਼ੀ ਆ ਸਕਦੀ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵਿੱਚ ਖੁਸ਼ੀ ਦੇ ਕਿਆਰੇ ਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਂਦੀ ਹੈ ਤਾਂ ਉਨ੍ਹਾਂ ਦੇ ਲਈ ਇਹ ਬਹੁਤ ਚੰਗੀ ਗੱਲ

ਹੋਵੇਗੀ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਇਹ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਘੱਟ ਹੋ ਸਕਣ ਇਸ ਖ਼ਬਰ ਤੇ ਸ਼ਾਮਲਾਤ ਵਾਲੋਂ ਕਾ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.