ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇਸ ਗੈਂਗਸਟਰ ਨੇ ਦਿੱਤੀ ਮਾਰਨ ਦੀ ਧਮਕੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਗੰਧਕ ਗਿਣਤੀ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਉਂਦਾ ਜਾਈ ਮਾਮਲਾ ਸਾਡੇ ਸਾਹਮਣੇ ਹਰਿਆਣਾ ਤੋਂ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਮਨੋਹਰ ਲਾਲ ਖੱਟਰ ਨੂੰ ਇੱਕ ਵੱਡੀ ਧਮਕੀ ਮਿਲੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ  ਅਮਰੀਕਾ ਵਿੱਚ ਬੈਠੇ ਕੈਥਲ ਦੇ ਗੈਂਗਸਟਰ ਬੀਬਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਜਾਨੋਂ ਮਾਰਨ ਦੀ ਧਮਕੀ

ਦਿੱਤੀ ਹੈ ਗੈਂਗਸਟਰ ਮੀਰਾ ਨੇ ਇੰਸਟਾਗ੍ਰਾਮ ਤੇ ਲਾਈਵ ਆ ਕੇ ਸੀਐਮ ਖੱਟਰ ਨੂੰ ਧਮਕੀ ਦਿੱਤੀ ਅਤੇ ਗਾਲ੍ਹਾਂ ਕੱਢੀਆਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਪੁਲੀਸ ਨੇ ਇਸ ਵੀਡੀਓ ਨੂੰ ਆਧਾਰ ਬਣਾ ਕੇ ਗੈਂਗਸਟਰ ਮੀਪਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪੁਲਸ ਨੇ ਗੈਂਗਸਟਰ ਮੀਪਾ ਤੇ ਦੇਸ਼ ਧ੍ਰੋਹ ਦੀ ਧਾਰਾ ਸਮੇਤ ਕਈ ਹੋਰ ਧਾਰਾਵਾਂ ਲਗਾਈਆਂ ਹਨ ਗੈਂਗਸਟਰ ਬੀਬਾ ਨੇ ਇਸ ਵੀਡੀਓ ਵਿੱਚ ਹਰਿਆਣਾ ਪੁਲੀਸ ਨੂੰ ਵੀ ਗਾਲ੍ਹਾਂ ਕੱਢੀਆਂ ਅਤੇ ਲਲਕਾਰਿਆ ਵੀ ਹੈ ਮੀਪਾ ਇਸ ਵੀਡੀਓ ਵਿੱਚ ਕਹਿ ਰਿਹਾ ਹੈ ਕਿ ਜੇਕਰ ਸਾਡੇ ਗੈਂਗ ਦੇ ਕਿਸੇ ਵੀ ਬੰਦੇ ਨੂੰ ਕੋਈ

ਮੁਸ਼ਕਲ ਆਉਂਦੀ ਹੈ ਤਾਂ ਉਹ ਸੀਐਮ ਖੱਟਰ ਅਤੇ ਹਰਿਆਣਾ ਪੁਲੀਸ ਨੂੰ ਨਹੀਂ ਬਖਸ਼ਣਗੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੀਪਾ ਬੰਗਲੁਰੂ ਨੇ ਨਵੰਬਰ ਦੋ ਹਜਾਰ ਵੀਹ ਵਿਚ ਲਾਈਵ ਹੋ ਕੇ ਐਸੀ ਸਮਾਜ ਦੀਆਂ ਔਰਤਾਂ ਵਿਰੁੱਧ ਅਪਸ਼ਬਦ ਬੋਲੇ ਸਨ ਜਿਸ ਤੋਂ ਬਾਅਦ ਕਾਫ਼ੀ ਪ੍ਰਦਰਸ਼ਨ ਹੋਇਆ ਤੇ ਐਫਆਈਆਰ ਵੀ ਦਰਜ ਹੋਈ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.