31 ਮਾਰਚ ਤੱਕ ਕਰ ਲਵੋ ਇਹ ਕੰਮ ਨਹੀਂ ਲੱਗੇਗਾ ਵੱਡਾ ਝਟਕਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬੱਚਾ ਸਾਰੇ ਹੀ ਆਮ ਨਾਗਰਿਕਾਂ ਦੇ ਲਈ ਬਹੁਤ ਸਾਰੀ ਜਾਣਕਾਰੀ ਹੁੰਦੀ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਬੈਂਕਾਂ ਦੇ ਵੱਲੋਂ ਆਮ ਲੋਕਾਂ ਦੇ ਲਈ ਕੁਝ ਹੁਕਮ ਜਾਰੀ ਕੀਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੈਂਕ ਕਰਮਚਾਰੀਆਂ ਦੇ ਵੱਲੋਂ ਆਮ ਲੋਕਾਂ ਦੇ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਜੇਕਰ ਕਿਸੇ ਵੀ ਵਿਅਕਤੀ ਦਾ ਬੈਂਕ ਦਾ ਖਾਤਾ ਹੋਣਾ ਆਧਾਰ ਕਾਰਡ ਜਾਂ ਪੈਨ ਕਾਰਡ ਦੇ ਨਾਲ ਲਿੰਕ ਨਹੀਂ ਹੈ

ਉਨ੍ਹਾਂ ਦੇ ਵੱਲੋਂ ਆਪਣਾ ਆਧਾਰ ਕਾਰਡ ਤੇ ਪੈਨ ਕਾਰਡ ਆਪਣੇ ਬੈਂਕ ਖਾਤਿਆਂ ਨਾਲ ਲਿੰਕ ਕਰਵਾ ਲਿਆ ਜਾਵੇ ਕਿਉਂਕਿ ਉਨ੍ਹਾਂ ਦੇ ਵੱਲੋਂ ਇਹ ਕੰਮ ਨਹੀਂ ਕਰਵਾਇਆ ਜਾਂਦਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਹੁਣ ਬੈਂਕਾਂ ਅਧਿਕਾਰੀਆਂ ਦੇ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਆਉਣ ਵਾਲੇ ਸਕਤੀ ਮਾਰਚ ਤੱਕ ਹਰ ਇਕ ਵਿਅਕਤੀ ਨੂੰ ਆਪਣੇ ਬੈਂਕ ਖਾਤਿਆਂ ਦੇ ਨਾਲ ਆਪਣੇ ਅਧਾਰ ਕਾਰਡ ਤੇ ਪੈਨ ਕਾਰਡ ਨਾਲ ਲਿੰਕ ਕਰਵਾ ਲੈਣੇ ਚਾਹੀਦੇ ਹਨ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ

ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਬੈਂਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਕੱਤੀ ਮਾਰਚ ਤਕ ਇਸ ਕੰਮ ਨੂੰ ਨਹੀਂ ਕਰਵਾਉਂਦਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਸ ਦੇ ਬੈਂਕ ਖਾਤੇ ਨੂੰ ਬੰਦ ਕੀਤਾ ਜਾ ਸਕਦਾ ਹੈ ਜਿਸਦੇ ਕਾਰਨ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਬੈਂਕਾਂ ਦੇ ਵੱਲੋਂ ਉਨ੍ਹਾਂ ਦੇ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ

ਜਿਸ ਦੇ ਕਾਨੂੰਨਾਂ ਨੂੰ ਆਪਣਾ ਕੰਮ ਕਰ ਛੱਡਣਾ ਪੈਂਦਾ ਹੈ ਕਿਉਂਕਿ ਕੋਰੋਨਾ ਕਾਲ ਤੇ ਚਲਦਿਆਂ ਉਨ੍ਹਾਂ ਨੂੰ ਪਹਿਲਾਂ ਹੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਉਹ ਆਪਣਾ ਕੰਮ ਕਰ ਛੱਡਦੇ ਹਨ ਤਾਂ ਉਨ੍ਹਾਂ ਦੇ ਘਰ ਦੇ ਗੁਜ਼ਾਰੇ ਉੱਪਰ ਇਸ ਦਾ ਅਸਰ ਪੈਂਦਾ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਕੰਮ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਖਾਤੇ ਨੂੰ ਸੁਰੱਖਿਅਤ ਕਰਨ ਲਈ ਇਹ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.