ਹੁਣ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਮਿਲਣਗੇ ਹਜ਼ਾਰਾਂ ਰੁਪਏ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਖੇਤੀਬਾਡ਼ੀ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਕਿਸਾਨ ਅਜਿਹੇ ਹੁੰਦੇ ਹਨ ਜੋ ਕਰਜ਼ੇ ਦੇ ਹੇਠਾਂ ਦੱਬੇ ਹੁੰਦੇ ਹਨ ਉਨ੍ਹਾਂ ਨੂੰ ਖੇਤੀਬਾਡ਼ੀ ਦੇ ਵਿਚ ਜ਼ਿਆਦਾ ਮੁਨਾਫ਼ਾ ਨਹੀਂ ਹੋ ਪਾਉਂਦਾ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਇਸਦੇ ਨਾਲ ਹੀ ਕਈ ਕਿਸਾਨਾਂ ਚ ਵੀ ਹੁੰਦੇ ਹਨ ਜਿਨ੍ਹਾਂ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਪਰ ਉਨ੍ਹਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਮਿਲਦਾ ਹੈ ਇਸ ਦੇ ਨਾਲ ਉਹ ਸਰਕਾਰਾਂ ਦੇ ਨਾਲ ਗਿਲਾ ਸ਼ਿਕਵਾ ਕਰਦੇ ਹਨ

ਪਰ ਸਰਕਾਰਾਂ ਦੇ ਵੱਲੋਂ ਵੀ ਕੁਝ ਸਕੀਮਾਂ ਘੜ ਲਈਆਂ ਜਾਂਦੀਆਂ ਹਨ ਜਿਸਦੇ ਨਾਲ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਜਾਂਦੇ ਹਨ ਜਾਂ ਫਿਰ ਲੋਕ ਸਰਕਾਰ ਦੇ ਅੱਗੇ ਬੋਲਣ ਜੋਗੇ ਨਹੀਂ ਰਹਿੰਦੇ ਇਸ ਤਰੀਕੇ ਨਾਲ ਕਿਸਾਨ ਸਨਮਾਨ ਨਿਧੀ ਯੋਜਨਾ ਤਿਆਰ ਕੀਤੀ ਗਈ ਜਿਸ ਦੇ ਵਿੱਚ ਦੋ ਹਜ਼ਾਰ ਰੁਪਏ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ ਸਾਲ ਦੇ ਵਿੱਚ ਤਿੰਨ ਵਾਰ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਦੋ ਹਜ਼ਾਰ ਰੁਪਏ ਦੀ ਕਿਸ਼ਤ ਹੁੰਦੀ ਹੈ ਭਾਵ ਸਾਲ ਭਰ ਦੇ ਵਿੱਚ ਛੇ ਹਜ਼ਾਰ ਰੁਪਏ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ ਪਰ ਵੇਖਿਆ ਜਾਵੇ ਤਾਂ ਸਾਲ ਭਰ ਦੇ ਵਿੱਚ ਹਜ਼ਾਰਾਂ ਹੀ ਰੁਪਏ ਦਾ ਨੁਕਸਾਨ ਵੀ ਕਿਸਾਨਾਂ ਦਾ ਹੁੰਦਾ ਹੈ ਉਨ੍ਹਾਂ ਨੂੰ ਉਨ੍ਹਾਂ ਦੀ ਫਸਲ ਦਾ ਚੰਗਾ ਰੇਟ ਨਹੀਂ ਦਿੱਤਾ ਜਾਂਦਾ

ਪਰ ਫਿਰ ਵੀ ਕਿਸਾਨਾਂ ਦੇ ਵੱਲੋਂ ਇਹ ਪੈਸੇ ਲਏ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਦੀ ਜ਼ਰੂਰਤ ਹੁੰਦੀ ਹੈ ਭਾਰਤ ਸਰਕਾਰ ਦੇ ਵੱਲੋਂ ਇਨ੍ਹਾਂ ਸਕੀਮਾਂ ਦੇ ਤਹਿਤ ਲੋਕਾਂ ਦਾ ਨਾਜਾਇਜ਼ ਫ਼ਾਇਦਾ ਉਠਾਇਆ ਜਾਂਦਾ ਹੈ ਉਨ੍ਹਾਂ ਦੇ ਮੂੰਹ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਜੇਕਰ ਕੋਈ ਵੀ ਚੋਣਾਂ ਹੁੰਦੀਆਂ ਹਨ ਤਾਂ ਉਸ ਸਮੇਂ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਅੱਗੇ ਲਿਆ ਕੇ ਰੱਖਿਆ ਜਾਂਦਾ ਹੈ ਕਿ ਉਹ ਲੋਕਾਂ ਦੇ ਲਈ ਬਹੁਤ ਕੁਝ ਕਰ ਰਹੇ ਹਨ ਇਸੇ ਤਰੀਕੇ ਨਾਲ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਪੈਸੇ ਦਿੱਤੇ ਜਾਂਦੇ ਹਨ ਅਤੇ ਕੁਝ ਕਿਸਾਨਾਂ ਨੂੰ ਇਸਦਾ ਲਾਭ ਮਿਲ ਰਿਹਾ ਹੈ

ਅਤੇ ਬਹੁਤੇ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਉਸ ਦਾ ਲਾਭ ਨਹੀਂ ਦਿੱਤਾ ਜਾ ਰਿਹਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਪ੍ਰੈਲ ਮਹੀਨੇ ਦੇ ਵਿੱਚ ਇਸ ਸਕੀਮ ਦਾ ਲਾਭ ਤੁਹਾਨੂੰ ਮਿਲ ਸਕਦਾ ਹੈ ਇਸ ਤੋਂ ਇਲਾਵਾ ਹੁਣ ਤੱਕ ਜਿਹੜੇ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲਿਆ ਹੈ ਜੇਕਰ ਉਹ ਮਾਰਚ ਮਹੀਨੇ ਦੇ ਵਿੱਚ ਹੀ ਇਸ ਵਾਸਤੇ ਅਪਲਾਈ ਕਰ ਲੈਂਦੇ ਹਨ ਤਾਂ ਉਨ੍ਹਾਂ ਨੂੰ ਚਾਰ ਹਜ਼ਾਰ ਰੁਪਏ ਦਾ ਲਾਭ ਮਿਲੇਗਾ ਭਾਵ ਜੋ ਇਸ ਸਾਲ ਦੇ ਵਿਚ ਪਹਿਲੀ ਕਿਸ਼ਤ ਆ ਚੁੱਕੀ ਹੈ ਉਹ ਕਿਸ਼ਤ ਵੀ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ ਸੋ ਇਹ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ ਸੋ ਜੇਕਰ ਤੁਸੀਂ ਕਿਸਾਨ ਹੋ ਅਤੇ ਇਸ ਯੋਜਨਾ ਦੇ ਯੋਗ ਹੋ ਤਾਂ ਤੁਹਾਨੂੰ ਇਸ ਯੋਜਨਾ ਦੇ ਲਈ ਜ਼ਰੂਰ ਅਪਲਾਈ ਕਰ ਲੈਣਾ ਚਾਹੀਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.