ਭਗਵੰਤ ਮਾਨ ਨੇ ਹੁਣ ਕਰਤਾ ਇਹ ਅੈਲਾਨ,ਸਾਰੇ ਹੋਏ ਬਾਗੋਬਾਗ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ ਆਮ ਆਦਮੀ ਪਾਰਟੀ ਨੂੰ ਇੱਕ ਸੌ ਸਤਾਰਾਂ ਸੀਟਾਂ ਤੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਹੋਈਆਂ ਜਿਸ ਤੋਂ ਬਾਅਦ ਉਨ੍ਹਾਂ ਨੇ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਈ ਹੈ ਭਾਵ ਲੋਕਾਂ ਨੇ ਉਨ੍ਹਾਂ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਇਸ ਵਾਰ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਸੀ ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ ਅਤੇ ਵੱਡੇ ਵੱਡੇ ਦਿੱਗਜ ਚਿਹਰਿਆਂ ਨੂੰ ਹਰਾ ਕੇ ਰੱਖ ਦਿੱਤਾ ਹੈ

ਸੋ ਇਸ ਮਾਮਲੇ ਸਬੰਧੀ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਵੀ ਸਰਕਾਰਾਂ ਦੇ ਵੱਲੋਂ ਕੀਤੇ ਗਏ ਸੀ ਇਸੇ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਬਹੁਤ ਵੱਡੇ ਵਾਅਦੇ ਲੋਕਾਂ ਨਾਲ ਕੀਤੇ ਗਏ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਵਾਅਦੇ ਨਹੀਂ ਇਹ ਗ੍ਰੰਥੀਆਂ ਹਨ ਭਾਵ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਜੋ ਗਾਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ ਉਹ ਜ਼ਰੂਰ ਨਿਭਾਈਆਂ ਜਾਣਗੀਆਂ ਪੰਜਾਬ ਦੇ ਵਿੱਚ ਸਿਸਟਮ ਨੂੰ ਸੁਧਾਰਿਆ ਜਾਵੇਗਾ ਸਕੂਲਾਂ ਅਤੇ ਹਸਪਤਾਲਾਂ ਦੇ ਹਾਲਾਤ ਸੁਧਾਰੇ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਵਿੱਚ ਜੋ ਸਮੱਸਿਆਵਾਂ ਆ ਰਹੀਆਂ ਹਨ

ਉਨ੍ਹਾਂ ਨੂੰ ਖਤਮ ਕੀਤਾ ਜਾਵੇਗਾ ਦੇਖਿਆ ਜਾਵੇ ਤਾਂ ਕੁਝ ਲੋਕਾਂ ਦੇ ਵੱਲੋਂ ਖੇਡਾਂ ਦੇ ਨਾਲ ਸਬੰਧਤ ਕੁਝ ਆਵਾਜ਼ ਚੁੱਕੀ ਗਈ ਸੀ ਕਿ ਖੇਡਾਂ ਦੇ ਨਾਲ ਜੁੜੇ ਹੋਏ ਜੋ ਨੌਜਵਾਨ ਹਨ ਉਨ੍ਹਾਂ ਨੂੰ ਵੀ ਸਹਾਇਤਾ ਮਿਲਣੀ ਚਾਹੀਦੀ ਹੈ ਇਸ ਦੇ ਚਲਦੇ ਭਗਵੰਤ ਮਾਨ ਨੇ ਕਿਹਾ ਸੀ ਕਿ ਜਲੰਧਰ ਦੇ ਵਿੱਚ ਉਨ੍ਹਾਂ ਦੇ ਵੱਲੋਂ ਖੇਡਾਂ ਦੇ ਲਈ ਇੱਕ ਯੂਨੀਵਰਸਿਟੀ ਬਣਾਈ ਜਾਵੇਗੀ ਭਾਵ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ ਸੋ ਹੁਣ ਇਸ ਮਾਮਲੇ ਸਬੰਧੀ ਖ਼ਬਰ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮਾਮਲੇ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਗਵੰਤ ਮਾਨ ਨੇ ਹੁਣ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁੱਕ ਲਈ ਹੈ ਅਤੇ ਕੰਮ ਵੀ ਸ਼ੁਰੂ ਕਰ ਦਿੱਤਾ ਹੈ ਉਨ੍ਹਾਂ ਦੇ ਵਿਧਾਇਕਾਂ ਵੱਲੋਂ ਵੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਜਲਦੀ ਤੋਂ ਜਲਦੀ ਪੰਜਾਬ ਨੂੰ ਸੁਧਾਰਿਆ ਜਾ ਸਕੇ ਪੰਜਾਬ ਦੇ ਹਾਲਾਤ ਅੱਜ ਦੇ ਸਮੇਂ ਵਿੱਚ ਇੰਨੇ ਜ਼ਿਆਦਾ ਖਰਾਬ ਹਨ ਕਿ ਜੇਕਰ ਪੰਜ ਸਾਲਾਂ ਤੱਕ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾਵੇਗਾ ਤਾਂ ਹੀ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਿਆ ਜਾ ਸਕਦਾ ਹੈ ਸੋ ਇਸ ਲਈ ਆਮ ਆਦਮੀ ਪਾਰਟੀ ਨੂੰ ਜਿੰਨੀ ਵੱਡੀ ਜਿੱਤ ਮਿਲੀ ਹੈ ਲੋਕਾਂ ਦੀਆਂ ਉਮੀਦਾਂ ਵੀ ਉਨੀਆਂ ਹੀ ਵੱਡੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.