ਇਨ੍ਹਾਂ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਨੇ ਦਿੱਤਾ ਮੁਆਵਜਾ,ਤਾਜ਼ਾ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਅਤੇ ਇਨ੍ਹਾਂ ਦੇ ਨਤੀਜਿਆਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਸੀ ਕਿਉਂਕਿ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰ ਕੇ ਆਮ ਆਦਮੀ ਪਾਰਟੀ ਨੇ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਈ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਦਾ ਧੰਨਵਾਦ ਵੀ ਕੀਤਾ ਗਿਆ ਪਰ ਵੇਖਿਆ ਜਾਵੇ ਤਾਂ ਲੋਕਾਂ ਦੀਆਂ ਉਮੀਦਾਂ ਬਹੁਤ ਜ਼ਿਆਦਾ ਵਧੀਆਂ ਹਨ

ਜਿੰਨੀ ਵੱਡੀ ਜਿੱਤ ਆਮ ਆਦਮੀ ਪਾਰਟੀ ਨੂੰ ਪ੍ਰਾਪਤ ਹੋਈ ਹੈ ਓਨੀਆਂ ਹੀ ਲੋਕਾਂ ਦੀਆਂ ਉਮੀਦਾਂ ਵੀ ਵੱਡੀਅਾਂ ਹਨ ਇਸ ਲਈ ਆਮ ਆਦਮੀ ਪਾਰਟੀ ਨੂੰ ਦਿਨ ਰਾਤ ਇੱਕ ਕਰਕੇ ਕੰਮ ਕਰਨਾ ਪਵੇਗਾ ਫਿਰ ਹੀ ਪੰਜਾਬ ਦਾ ਸੁਧਾਰ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਹੀ ਪਿਛਲੇ ਦਿਨੀਂ ਮੁੱਖਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕੀ ਸੀ ਖਟਕੜ ਕਲਾਂ ਵਿਖੇ ਵੱਡਾ ਸਮਾਗਮ ਰੱਖਿਆ ਗਿਆ ਸੀ ਕਿਉਂਕਿ ਭਗਵੰਤ ਮਾਨ ਦਾ ਕਹਿਣਾ ਸੀ ਕਿ ਉਹ ਇਕੱਲੇ ਹੀ ਸਹੁੰ ਨਹੀਂ ਚੁੱਕਣਗੇ ਇਸ ਲਈ ਉਨ੍ਹਾਂ ਦੇ ਪੰਜਾਬ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਸੀ

ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਵੱਡਾ ਸਮਾਗਮ ਰੱਖਿਆ ਗਿਆ ਸੀ ਲੱਖਾਂ ਦੀ ਗਿਣਤੀ ਦੇ ਵਿਚ ਲੋਕ ਇਥੇ ਪਹੁੰਚੇ ਸੀ ਇਸ ਵਾਸਤੇ ਬੈਠਣ ਦੇ ਲਈ ਇੰਤਜ਼ਾਮ ਕਰਨੇ ਸੀ ਅਤੇ ਕਣਕ ਦੀ ਫਸਲ ਨੂੰ ਇੱਥੇ ਵੱਢਿਆ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਕਈ ਏਕੜ ਕਣਕ ਦੀ ਫਸਲ ਨੂੰ ਵੱਢ ਦਿੱਤਾ ਗਿਆ ਕੁਝ ਗੁੱਜਰਾਂ ਦੇ ਵੱਲੋਂ ਇਸ ਫਸਲ ਦਾ ਇਸਤੇਮਾਲ ਕੀਤਾ ਗਿਆ ਹੈ ਇਸ ਦੇ ਨਾਲ ਹੀ ਜਿਹੜੇ ਕਿਸਾਨਾਂ ਦੀ ਫਸਲ ਨੂੰ ਵੱਢਿਆ ਗਿਆ ਸੀ ਉਨ੍ਹਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ ਕੁਝ ਕੁ ਕਿਸਾਨ ਬਾਕੀ ਹਨ ਉਨ੍ਹਾਂ ਨੂੰ ਵੀ ਇਸ ਦੀ ਜੋ ਕੀਮਤ ਹੈ ਹੋ ਚੁਕਾ ਦਿੱਤੀ ਜਾਵੇਗੀ

ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਜੋ ਕਹਿੰਦਾ ਹੈ ਉਹ ਕਰਕੇ ਦਿਖਾਉਂਦਾ ਹੈ ਭਾਵ ਹੁਣ ਤੋਂ ਹੀ ਪਤਾ ਲੱਗ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਹਾਲਾਤ ਜ਼ਰੂਰ ਸੁਧਰਨਗੇ ਲੋਕਾਂ ਦੇ ਵੱਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਾਰ ਸਹੀ ਫੈਸਲਾ ਲਿਆ ਹੈ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਕੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਪਛਤਾਵਾ ਨਹੀਂ ਹੋਵੇਗਾ ਸੋ ਦੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਦਾ ਜੋ ਹਰਾ ਪੈੱਨ ਹੈ ਉਹ ਕਿਹੜੇ ਲੋਕਾਂ ਦੇ ਹੱਕ ਦੇ ਵਿੱਚ ਚੱਲਦਾ ਰਹੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.