ਭਗਵੰਤ ਮਾਨ ਨੇ ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਰੱਦ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਦੱਸ ਮਾਰਚ ਨੂੰ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਅਤੇ ਪੰਜਾਬ ਦੇ ਵੇ ਚਾਵਾਂ ਦੀ ਪਾਰਟੀ ਦੀ ਸਰਕਾਰ ਆਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਲੋਂ ਵੱਖ ਵੱਖ ਤਰੀਕਾਂ ਦੇ ਨਾਲ ਖ਼ੁਸ਼ੀ ਮਨਾਈ ਜਾ ਰਹੀ ਹੈ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਅਤੇ ਪੂਰਨ ਬਹੁਮਤ ਪ੍ਰਾਪਤ ਕੀਤਾ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਸੋਲ਼ਾਂ ਮਾਰਚ ਨੂੰ ਆਪਣਾ ਸਹੁੰ ਚੁੱਕ ਸਮਾਗਮ ਖਟਕੜ ਕਲਾਂ ਵਿਖੇ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣੀ ਕੁਰਸੀ ਸੰਭਾਲੀ ਗਈ ਹੈ ਤੇ ਕੁਰਸੀ ਸੰਭਾਲਦਿਆਂ ਹੀ ਉਨ੍ਹਾਂ ਦੇ ਵੱਲੋਂ ਆਪਣਾ ਕੰਮਕਾਰ ਸ਼ੁਰੂ ਕਰ ਦਿੱਤਾ ਗਿਆ ਹੈ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡਾ ਐਲਾਨ ਉਨ੍ਹਾਂ ਵੱਲੋਂ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੇ ਵਿਧਾਨ ਸਭਾ ਦੇ ਸਾਰੇ ਹੀ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਲਗਾਤਾਰ ਵਿਧਾਨ ਸਭਾ ਦੇ ਸੈਸ਼ਨ ਚੱਲਣਗੇ ਜਿਸ ਦੇ ਕਾਰਨ ਸਾਰੇ ਹੀ ਅਧਿਕਾਰੀਆਂ ਨੂੰ ਵਿਧਾਨ ਸਭਾ ਵਿੱਚ ਆਉਣ ਦੇ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਸੇ ਵੀ ਵਿਧਾਨ ਸਭਾ ਅਧਿਕਾਰੀ ਨੂੰ ਕੋਈ ਛੁੱਟੀ ਨਹੀਂ ਹੋਵੇਗੀ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਸਤਾਰਾਂ ਇੱਕੀ ਅਤੇ ਤੇਈ ਮਾਰਚ ਨੂੰ ਵਿਧਾਨ ਸਭਾ ਚ ਸਾਹਿਤ ਦੇ ਸੈਸ਼ਨ ਹੋਣੇ ਹਨ ਜਿਸ ਦੇ ਇਸ ਅਧੀਨ ਹੁਣ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਮੇਂ ਦੇ ਬਾਅਦ ਅਜਿਹੇ ਮੁੱਖ ਮੰਤਰੀ ਪੰਜਾਬ ਦੇ ਵਿੱਚ ਆਏ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ ਲਈ ਬਹੁਤ ਵਧੀਆ ਫ਼ੈਸਲੇ ਲੈ ਜਾਏ ਜਾ ਰਹੇ ਹਨ ਇਸਦੇ ਲਈ ਪੰਜਾਬ ਦੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.