23 ਮਾਰਚ ਦੇ ਲਈ ਭਗਵੰਤ ਮਾਨ ਵਲੋਂ ਕਰ ਦਿੱਤਾ ਗਿਆ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਭਾਰੀ ਖੁਸ਼ੀ ਦੇਖੀ ਜਾਰੀ ਅਤੇ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਪਾਰਟੀ ਜੋ ਕੇ ਆਵਾਂ ਦੀ ਪਾਰਟੀ ਹੈ ਉਸ ਦੀ ਹੀ ਸਰਕਾਰਾਂ ਵੀਜ਼ੇ ਅਤੇ ਹੋਇਆ ਵੀ ਇਸ ਤਰ੍ਹਾਂ ਇਸ ਵਾਰ ਉਨ੍ਹਾਂ ਦੀ ਪਾਰਟੀ ਨੇ ਵੱਡੇ ਮੁਹਬੱਤ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਹੈ ਅਤੇ ਉਨ੍ਹਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ

ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਖਟਕੜ ਕਲਾਂ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸਦੇ ਵਿਚ ਉਹਨਾਂ ਨੇ ਸਹੁੰ ਚੁੱਕੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਆਪਣੀ ਕੁਰਸੀ ਉਪਰ ਬਿਰਾਜਮਾਨ ਹੋਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਪਹਿਲੇ ਦਿਨ ਹੀ ਲੋਕਾਂ ਦੇ ਲਈ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਤੇਈ ਮਾਰਚ ਜਿਸ ਦਿਨ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਹੁੰਦਾ ਹੈ

ਉਸ ਦਿਨ ਉਨ੍ਹਾਂ ਦੇ ਵੱਲੋਂ ਇੱਕ ਟੋਲ ਫਰੀ ਨੰਬਰ ਲੋਕਾਂ ਦੇ ਲਈ ਜਾਰੀ ਕੀਤਾ ਜਾਵੇਗਾ ਜਿਸ ਦੀ ਵਰਤੋਂ ਲੋਕ ਭਗਵੰਤ ਮਾਨ ਦੇ ਨਾਲ ਸਿੱਧਾ ਸੰਪਰਕ ਕਰਨ ਦੇ ਲਈ ਕਰ ਸਕਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਆਮ ਨਾਗਰਿਕ ਦੇ ਕੋਲੋਂ ਰਿਸ਼ਵਤ ਲੈਂਦਾ ਹੈ ਜਾਂ ਕਿਸੇ ਤਰ੍ਹਾਂ ਦਾ ਹੋਰ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਦੀ ਇਕ ਵੀਡੀਓ ਬਣਾ ਲਈ ਜਾਵੇ ਅਤੇ ਉਸ ਦੀ ਕਾਲ ਰਿਕਾਰਡਿੰਗ ਕਰ ਲਈ ਜਾਵੇ ਜਿਸ ਤੋਂ ਬਾਅਦ ਇਸ ਨੰਬਰ ਦੇ ਉੱਪਰ ਉਸ ਨੂੰ ਭੇਜ ਦਿੱਤਾ ਜਾਵੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ

ਕਿ ਜੇਕਰ ਕੋਈ ਵੀ ਅਧਿਕਾਰੀ ਇਸ ਦੇ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਦੇ ਨਾਲ ਭ੍ਰਿਸ਼ਟਾਚਾਰ ਜ਼ਰੂਰ ਖ਼ਤਮ ਹੋਵੇਗਾ ਤਾਂ ਕਿ ਲੋਕਾਂ ਦੇ ਦਿਲਾਂ ਵਿਚ ਹਿੰਮਤ ਆਵੇਗੀ ਅਤੇ ਅਧਿਕਾਰੀਆਂ ਦੇ ਦਿਲਾਂ ਵਿੱਚ ਡਰ ਪੈਦਾ ਹੋਵੇਗਾ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.