ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਕਾਰਨ ਸਰਕਾਰੀ ਬੱਸਾਂ ਨੂੰ ਹੋਇਆ ਇਨ੍ਹਾਂ ਜ਼ਿਆਦਾ ਲਾਭ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਮਦ ਪਾਰਟੀ ਸਰਕਾਰ ਪੰਜਾਬ ਵਿੱਚ ਬਣ ਚੁੱਕੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਇੱਕ ਸਹੁੰ ਚੁੱਕ ਸਮਾਗਮ ਖਟਕੜ ਕਲਾਂ ਵਿੱਚ ਕਰਵਾਇਆ ਗਿਆ ਸੀ

ਜਿਸ ਦੇ ਬਾਰੇ ਦੱਸਿਆ ਪਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਇੱਥੇ ਪਹੁੰਚਣ ਵਾਲੇ ਲੋਕਾਂ ਦੇ ਲਈ ਸਰਕਾਰੀ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ ਜਿੱਥੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਬੱਸਾਂ ਨੂੰ ਕਿਰਾਏ ਉੱਪਰ ਮੰਗਵਾਇਆ ਗਿਆ ਸੀ ਜਿਸਦੇ ਨਾਲ ਸਰਕਾਰ ਦੇ ਖਜ਼ਾਨੇ ਨੂੰ ਭਰਿਆ ਜਾ ਸਕੇ ਇਸ ਦੇ ਨਾਲ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਤੇ ਆਉਣ ਵਾਲੀਆਂ ਬੱਸਾਂ ਦੇ ਕਾਰਨ ਸਰਕਾਰ ਨੂੰ ਬਹੁਤਿਆਂ ਦਾ ਲਾਭ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ

ਕਿ ਸਰਕਾਰ ਦੇ ਖਜ਼ਾਨੇ ਦੇ ਵਿੱਚ ਕਰੋੜਾਂ ਦੇ ਹਿਸਾਬ ਨਾਲ ਰੁਪਿਆ ਆਇਆ ਹੈ ਜਿਸਦੇ ਨਾਲ ਕੀ ਸਰਕਾਰੀ ਖ਼ਜ਼ਾਨੇ ਨੂੰ ਭਰਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜਿਸ ਦੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਜਿਸ ਦੇ ਅਧੀਨ ਹੁਣ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਸੇ ਤਰੀਕੇ ਦੇ ਨਾਲ ਪੰਜਾਬ ਸਰਕਾਰ ਕੰਮ ਕਰਦੀ ਰਹੀ

ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਬਹੁਤਿਆਂ ਦਾ ਲਾਭ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਹਮੇਸ਼ਾਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੀ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੇ ਲਈ ਬਹੁਤ ਵਧੀਆ ਕੰਮ ਕਰੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.