300 ਯੂਨਿਟ ਮੁਫ਼ਤ ਬਿਜਲੀ ਦੇਣ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਸੀ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਨਤੀਜੇ ਉਨ੍ਹਾਂ ਦੀ ਉਮੀਦ ਦੇ ਮੁਤਾਬਕ ਆਏ ਹਨ ਕਿਉਂਕਿ ਹਰ ਇੱਕ ਵਿਅਕਤੀ ਨੂੰ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਜਿੱਤ ਹੋਵੇਗੀ ਅਤੇ ਇਸ ਤਰ੍ਹਾਂ ਹੀ ਹੋਇਆ ਧਿਆਵਾਂ ਦੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ ਦੋਨਾਂ ਨੂੰ ਬਹੁਮਤ ਪ੍ਰਾਪਤ ਹੋਇਆ ਹੈ ਜਿਸ ਤੋਂ ਬਾਅਦ ਦੂਜੀਆਂ ਪਾਰਟੀਆਂ ਬੁਰੀ ਤਰ੍ਹਾਂ ਹਾਰ ਚੁੱਕੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਲ਼ਾਂ ਮਾਰਚ ਨੂੰ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ ਉਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਹ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਸੀ ਕਿ ਹਰ ਇਕ ਘਰ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਵਿਚ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਦੇ ਵਲੋਂ ਐਲਾਨ ਕਰ ਦਿੱਤਾ ਗਿਆ ਸੀ ਕਿ ਜਿਨ੍ਹਾਂ ਵੀ ਵਿਅਕਤੀਆਂ ਦੇ ਬਿੱਲ ਨਾ ਭਰਨ ਦੇ ਕਾਰਨ ਮੀਟਰ ਕੱਟ ਦਿੱਤੇ ਗਏ ਹਨ ਉਨ੍ਹਾਂ ਦੇ ਮੀਟਰਾਂ ਨੂੰ ਦੁਬਾਰਾ ਲਗਾਇਆ ਜਾਵੇ ਅਤੇ ਕਿਸੇ ਵੀ ਵਿਅਕਤੀ ਦਾ ਮੀਟਰ ਦੇ ਬਿੱਲ ਨਾ ਭਰਨ ਦੇ ਕਾਰਨਾਂ ਮੀਟਰ ਨਾ ਪੁੱਟਿਆ ਜਾਵੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰਾ ਐਲਾਨ ਕੀਤੇ ਗਏ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਅਠਾਰਾਂ ਸਾਲ

ਤੋਂ ਉਪਰ ਦੀਆਂ ਸਾਰੀਆਂ ਹੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਐਲਾਨ ਕੀਤੇ ਗਏ ਸਨ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿਉਂਕਿ ਜਲਦੀ ਹੀ ਇਹ ਸਾਰੇ ਐਲਾਨ ਲਾਗੂ ਕੀਤੇ ਜਾਣਗੇ ਦੀ ੳੁਮੀਦ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਤਾਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਗਵੰਤ ਮਾਨ ਵੱਲੋਂ ਜੋ ਵੀ ਐਲਾਨ ਉਨ੍ਹਾਂ ਦੇ ਨਾਲ ਕੀਤੇ ਗਏ ਸਨ ਅਤੇ ਉਨ੍ਹਾਂ ਦੇ ਨਾਲ ਜੋ ਵੀ ਵਾਅਦੇ ਕੀਤੇ ਗਏ ਸਾਨੂੰ ਉਹ ਜ਼ਰੂਰ ਪੂਰੇ ਕੀਤੇ ਜਾਣਗੇ ਇਸ ਖਬਰ ਦੇ ਸਾਹਮਣੇ ਚੋਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸਦੇ ਵੱਲੋਂ ਪੰਜਾਬ ਦਾ ਸੁਧਾਰ ਕੀਤਾ ਜਾ ਸਕਦਾ ਹੈ ਕਿਉਂਕਿ ਭਗਵੰਤ ਮਾਨ ਨੇ ਪਹਿਲੇ ਦਿਨ ਹੀ ਅਜਿਹਾ ਫ਼ੈਸਲਾ ਲਿਆ ਹੈ ਜਿਸਦੇ ਨਾਲ ਕੇ ਕਰੱਪਸ਼ਨ ਬਿਲਕੁਲ ਖਤਮ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published.