ਭਗਵੰਤ ਮਾਨ ਨੇ ਕਰ ਦਿੱਤਾ ਆਪਣਾ ਕੀਤਾ ਹੋਇਆ ਵਾਅਦਾ ਪੂਰਾ

Uncategorized

ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਅਸੀਂ ਸਾਰੇ ਹੀ ਲੋਕਾਂ ਦੇ ਵੱਲੋਂ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ ਆਬਾਦੀ ਪਾਠ ਦੀ ਹੀ ਸਰਕਾਰ ਆਵੇਗੀ ਅਤੇ ਇਸ ਤਰ੍ਹਾਂ ਹੀ ਹੋਇਆ ਇਸ ਵਾਰ ਅੰਬਾਂ ਦੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਦੇਸ਼ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਖਟਕੜ ਕਲਾਂ ਵਿੱਚ ਕਰਵਾਇਆ ਗਿਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿਚ ਲੋਕ ਇੱਥੇ ਪਹੁੰਚੇ ਸਨ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਆਪਣੀ ਕੁਰਸੀ ਦਾ ਸੰਭਾਲੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਆਪਣਾ ਕੰਮਕਾਰ ਸ਼ੁਰੂ ਕਰ ਦਿੱਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਲੋਕਾਂ ਨਾਲ ਕੀਤਾ ਹੋਇਆ ਆਪਣਾ ਵੱਡਾ ਵਾਅਦਾ ਪੂਰਾ ਕੀਤਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਉਨ੍ਹਾਂ ਹਸਪਤਾਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੇ ਗਿਆਨ ਜਿੱਥੇ ਕਿ ਦੱਸਿਆ ਜਾਵੇ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇਕ ਮਰੀਜ਼ ਦੀ ਦੇਖਭਾਲ ਹਸਪਤਾਲ ਵੱਲੋਂ ਚੰਗੀ ਤਰਾਂ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ ਅਤੇ ਉਨ੍ਹਾਂ ਨੂੰ ਬਾਹਰੋਂ ਦਵਾਈਆਂ ਨਾਲ ਇੱਕ ਦਿੱਤੀਆਂ ਜਾਣ ਇਸਦੇ ਨਾਲ ਹੀ ਉਨ੍ਹਾਂ ਦੇ ਬਾਰੇ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ

ਕਿ ਸਾਰੇ ਹੀ ਹਸਪਤਾਲ ਦੇ ਵਿੱਚ ਸਾਰਾ ਸਟਾਫ ਪੂਰਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪ੍ਰੋਪਰ ਵਰਦੀਆਂ ਪਾਈਆਂ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਮਰੀਜ਼ਾਂ ਦੇ ਘਰਦਿਆਂ ਦੇ ਨਾਲ ਨਰਮਾਈ ਨਾਲ ਪੇਸ਼ ਆਉਣਾ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਸੀ ਕਿ ਭਗਵੰਤ ਮਾਨ ਵੱਲੋਂ ਅਜਿਹੇ ਕੰਮ ਕੀਤੇ ਜਾਣਗੇ ਜਿਨ੍ਹਾਂ ਦੇ ਨਾਲ ਕਿ ਲੋਕਾਂ ਨੂੰ ਥੋੜ੍ਹੀ ਬਹੁਤੀ ਸੁਵਿਧਾ ਮਿਲ ਸਕੇ ਕਿਉਂਕਿ ਉਨ੍ਹਾਂ ਨੂੰ ਉਮੀਦ ਸੀ ਕਿ ਪੰਜਾਬ ਦੇ ਵਿੱਚ ਜੇ ਭਰਾਵਾਂ ਦੀ ਪਾਰਟੀ ਆਉਂਦੀ ਹੈ ਤਾਂ ਪੱਛਮੀ ਪੰਜਾਬ ਦਾ ਭਲਾ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਬੁੱਧਵਾਰ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਭਗਵੰਤ ਮਾਨ ਦੇ ਵੱਲੋਂ ਹੋਰ ਵੀ ਅਜਿਹੇ ਫੈਸਲੇ ਲਏ ਜਾਣਗੇ ਜਿਸਦੇ ਨਾਲ ਕੇ ਪੰਜਾਬ ਨੂੰ ਅੱਗੇ ਲਿਆ ਲਿਜਾਇਆ ਜਾ ਸਕੇ ਕਿਉਂਕਿ ਦੂਜੀਆਂ ਪਾਰਟੀਆਂ ਦੇ ਵੱਲੋਂ ਪੰਜਾਬ ਦਾ ਬਹੁਤ ਬੁਰਾ ਹਾਲ ਕੀਤਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published.