ਆਮ ਆਦਮੀ ਪਾਰਟੀ ਦੀ ਸਰਕਾਰ ਕਰਨ ਜਾ ਰਹੀ ਹੈ ਇਹ ਵੱਡਾ ਕੰਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵਿਧਾਨ ਸਭਾ ਚੋਣਾਂ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਹੋੲੀਅਾਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਬਹੁਤੀਆਂ ਦਾ ਖ਼ੁਸ਼ੀ ਮਨਾਈ ਜਾ ਰਹੀ ਹੈ ਉਨ੍ਹਾਂ ਨੇ ਇਸ ਬਾਰ੍ਹਵਾਂ ਦੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਦੂਜੀਆਂ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੀ ਹੁਣ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ

ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਅਤੇ ਸਤਾਰਾਂ ਮਾਰਚ ਨੂੰ ਉਨਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਇਕ ਕੈਬਨਿਟ ਮੀਟਿੰਗ ਵੀ ਬੁਲਾਈ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਥੇ ਸਾਰੇ ਹੀ ਵਿਧਾਇਕ ਜੋ ਕਿ ਜੇਤੂ ਹਨ ਉਹ ਪਹੁੰਚੇ ਸਨ ਅਤੇ ਉੱਥੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਉਨੀ ਮਾਰਚ ਨੂੰ ਦੁਪਹਿਰ ਸਾਢੇ ਬਾਰਾਂ ਵਜੇ ਫਿਰ ਤੋਂ ਇੱਕ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੇ ਵਿੱਚ ਸਾਰੇ ਚੁਣੇ ਹੋਏ ਕੈਬਨਿਟ ਮੰਤਰੀ ਪਹੁੰਚਣਗੇ

ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੰਤਰੀਆਂ ਦੇ ਕੋਲੋਂ ਜੋ ਵੀ ਚੁਣੇ ਗਏ ਹਨ ਇਨ੍ਹਾਂ ਦੇ ਕੋਲੋਂ ਉੱਥੇ ਸਹੁੰ ਚੁਕਾਈ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਭਗਵੰਤ ਮਾਨ ਵੱਲੋਂ ਉਹ ਚਿਹਰੇ ਹੀ ਕੈਬਨਿਟ ਮੰਤਰੀਆਂ ਦੇ ਤੌਰ ਤੇ ਚੁਣੇ ਜਾਣਗੇ ਜਿਨ੍ਹਾਂ ਦੀ ਕਿ ਲੋਕਾਂ ਨੂੰ ਉਮੀਦ ਹੈ ਕਿ ਲੋਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਲਈ ਚੰਗੇ ਮੰਤਰੀਅਾਂ ਨੂੰ ਚੁਣਿਆ ਜਾਵੇਗਾ ਜਿਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਲੋਕਾਂ ਦੇ ਭਲੇ ਲਈ ਕੰਮ ਕਰ ਕੀਤਾ ਜਾਵੇ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦਾ ਭਲਾ ਕਰ ਸਕਦੀ ਹੈ ਇਸ ਖਬਰ ਦੇ ਸਾਹਮਣੇ ਦੋਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published.