ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਹਿੱਲੇਗਾ ਪੰਜਾਬ ਦਾ ਬਜਟ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਕ ਸੌ ਸਤਾਰਾਂ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਦੇ ਉੱਪਰ ਆਮ ਆਦਮੀ ਪਾਰਟੀ ਦਾ ਕਬਜ਼ਾ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਸਾਬਕਾ ਵਿਧਾਇਕਾਂ ਦੀ ਗਿਣਤੀ ਵਧ ਗਈ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਸਾਬਕਾ ਵਿਧਾਇਕਾਂ ਨੂੰ ਪੈਨਸ਼ਨਾਂ ਦੇਣੀਆਂ ਪੈਣਗੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਬਹੁਤ ਸਾਰਾ ਬਜਟ ਅਤੇ ਬਹੁਤ ਸਾਰਾ ਪੈਸਾ ਇਨ੍ਹਾਂ ਸਾਬਕਾ ਵਿਧਾਇਕਾਂ ਨੂੰ ਪੈਨਸ਼ਨਾਂ ਦੇਣ ਵਿੱਚ ਲੰਘ ਜਾਵੇਗਾ ਇਸੇ ਨਾਲ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਆਪਣੀ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਸੰਦੀਪ ਨੰਗਲ ਅੰਬੀਆਂ ਜਿਨ੍ਹਾਂ ਨੂੰ ਕਿ ਇੱਕ ਟੂਰਨਾਮੈਟ ਦੇ ਉੱਪਰ ਹਮਲਾ ਕਰਕੇ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਉਨ੍ਹਾਂ ਦਾ ਸੰਸਕਾਰ ਅੱਜ ਉਨ੍ਹਾਂ ਦੇ ਹੀ ਪਿੰਡ ਦੇ ਗਰਾਊਂਡ ਵਿੱਚ ਕੀਤਾ ਜਾਵੇਗਾ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਦੇਸ਼ ਦੇ ਵਿਚ ਇਕ ਕੋਰੋਨਾ ਦਾ ਕੇਸ ਆ ਜਾਣ ਦੇ ਕਾਰਨ ਉਸ ਦੇ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਅਤੇ ਸਾਰੀਆਂ ਹੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਇਸ ਦੇ ਨਾਲ ਹੀ ਜੁੜੀਆਂ ਹੋਈਆਂ ਹੋਰ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ

ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਨੇ ਕਿਸਾਨਾਂ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਦੇ ਕਾਰਨ ਕਿਸਾਨਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਹੋਰ ਵੀ ਵਧੀਆ ਕੰਮ ਕਰੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

Leave a Reply

Your email address will not be published.