ਪੰਜਾਬ ਦੇ ਸਕੂਲਾਂ ਬਾਰੇ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਵੱਡੇ ਬਹੁਮੱਤ ਦੇ ਨਾਲ ਆਪਣੀ ਸਰਕਾਰ ਬਣਾਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਲੋਕਾਂ ਦੇ ਵਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆਰੀਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਉਨੀ ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੇ ਕੈਬਨਿਟ ਮੰਤਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਹੀ ਕੈਬਨਿਟ ਮੰਤਰੀਆਂ ਦੇ ਕੋਲੋਂ ਸਹੁੰ ਚੁਕਾਈ ਜਾਵੇਗੀ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਕੈਬਨਿਟ ਮੀਟਿੰਗ ਦੇ ਵਿੱਚ ਬਹੁਤ ਸਾਰੇ ਵੱਡੇ ਫ਼ੈਸਲੇ ਵੀ ਹੋ ਸਕਦੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਕੂਲਾਂ ਦੇ ਬਾਰੇ ਇਸ ਮੀਟਿੰਗ ਦੇ ਵਿੱਚ ਵੱਡੇ ਫੈਸਲੇ ਹੋ ਸਕਦੇ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਔਰਤਾਂ ਦੀ ਉਮਰ ਅਠਾਰਾਂ ਸਾਲ ਤੋਂ ਵੱਧ ਹੈ ਉਨ੍ਹਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਬਾਰੇ ਵੀ ਇੱਥੇ ਫੈਸਲੇ ਹੋ ਸਕਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਦੇ ਲਈ ਵੱਡੇ ਮੁਆਵਜ਼ੇ ਦੀ ਗੱਲ ਕੀਤੀ ਗਈ

ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਗੁਲਾਬੀ ਸੁੰਡੀ ਦੇ ਕਾਰਨ ਬਰਬਾਦ ਹੋਈ ਫਸਲ ਦਾ ਮੁਆਵਜਾ ਦੇਣ ਦੀ ਵੀ ਗੱਲ ਕਹੀ ਗਈ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਵਿੱਚ ਵੱਡੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਕਿਸਾਨਾਂ ਤੂੰ ਬਹੁਤ ਸਮੇਂ ਤੋਂ ਇਸ ਗੱਲ ਦਾ ਇੰਤਜ਼ਾਰ ਸੀ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਸੋਲ਼ਾਂ ਮਾਰਚ ਨੂੰ ਸਹੁੰ ਚੁੱਕ ਸਮਾਗਮ ਦੇ ਕਾਰਨ ਖ਼ਰਾਬ ਹੋਈ ਹੈ ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਉਤਾਂਹ ਮੁਆਵਜ਼ਾ ਦੇ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published.