ਭਗਵੰਤ ਮਾਨ ਨੇ ਕਿਸਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਖਰਾਬ ਹੋ ਚੁੱਕੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਪੰਜਾਬ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਹੱਦ ਤੋਂ ਜ਼ਿਆਦਾ ਹੋ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਲ ਹੋ ਰਿਹਾ ਹੈ ਇਸ ਦੇ ਨਾਲ ਹੀ ਸਿਹਤ ਅਤੇ ਸਿੱਖਿਆ ਦੇ ਨਾਲ ਸਬੰਧਤ ਸਹੂਲਤਾਂ ਦੇ ਵਿੱਚ ਬਹੁਤ ਜ਼ਿਆਦਾ ਖਾਮੀਆਂ ਹਨ ਇਸਦੇ ਨਾਲ ਹੀ ਜੇਕਰ ਨਸ਼ਿਆਂ ਦੇ ਮਾਮਲੇ ਅਤੇ ਬੇਅਦਬੀ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ

ਸਾਹਮਣੇ ਆ ਰਹੀਆਂ ਹਨ ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਜੋ ਹੱਕ ਤੁਹਾਨੂੰ ਖੋਹੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਕਮਜ਼ੋਰ ਹੁੰਦਾ ਜਾ ਰਿਹਾ ਹੈ ਇਸ ਦੇ ਚਲਦੇ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਉਨ੍ਹਾਂ ਦੇ ਮੋਢਿਆਂ ਤੇ ਵੱਡੀਆਂ ਜ਼ਿੰਮੇਵਾਰੀਆਂ ਹਨ ਅਕਸਰ ਅਸੀਂ ਦੇਖਦੇ ਸੀ ਕਿ ਪਾਰਲੀਮੈਂਟ ਦੇ ਵਿਚ ਉਹ ਪੰਜਾਬ ਦੇ ਵੱਡੇ ਮੁੱਦੇ ਉਠਾਇਆ ਕਰਦੇ ਸੀ ਪਰ ਹੁਣ ਵੇਖਣਾ ਇਹ ਹੋਵੇਗਾ ਕਿ ਜਦੋਂ ਤਾਕਤ ਉਨ੍ਹਾਂ ਦੇ ਹੱਥ ਵਿੱਚ ਹੈ ਤਾਂ ਉਨ੍ਹਾਂ ਦੇ ਵੱਲੋਂ ਕਿਸ ਪ੍ਰਕਾਰ ਦੇ ਫ਼ੈਸਲੇ ਲਏ ਜਾਣਗੇ ਉਨ੍ਹਾਂ ਦੇ ਵੱਲੋਂ ਸਿਰਫ਼ ਸਕੂਲ ਜਾਂ ਹਸਪਤਾਲ ਸੁਧਾਰੇ ਜਾਣਗੇ ਜਾਂ ਫਿਰ ਪੰਜਾਬ ਦੇ ਲੋਕਾਂ ਦੀਆਂ ਹੋਰਨਾਂ ਸਮੱਸਿਆਵਾਂ ਵੱਲ

ਵੀ ਧਿਆਨ ਦਿੱਤਾ ਜਾਵੇਗਾ ਇਸਦੇ ਨਾਲ ਹੀ ਪੰਜਾਬ ਦੇ ਵਿੱਚ ਖੇਤੀਬਾਡ਼ੀ ਨੂੰ ਸੁਧਾਰਨ ਦੇ ਲਈ ਵੀ ਬਹੁਤ ਸਾਰੇ ਕੰਮ ਕਰਨੇ ਪੈਣਗੇ ਅੱਜ ਦੇ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਫਿਲਹਾਲ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਦੇ ਲਈ ਮੁਆਵਜ਼ਾ ਜਾਰੀ ਕੀਤਾ ਗਿਆ ਹੈ ਗੁਲਾਬੀ ਸੁੰਡੀ ਦੇ ਨਾਲ ਚ ਨਰਮਾ ਖ਼ਰਾਬ ਹੋਇਆ ਸੀ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕੀਤਾ ਗਿਆ ਹੈ ਇਸ ਦੇ ਨਾਲ ਹੀ ਖਟਕੜ ਕਲਾਂ ਦੇ ਵਿੱਚੋਂ ਸੋਲ਼ਾਂ ਮਾਰਚ ਨੂੰ ਸਹੁੰ ਚੁੱਕ ਸਮਾਗਮ ਹੋਇਆ ਸੀ ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਫਸਲ ਨੂੰ ਕੱਟ ਦਿੱਤਾ ਗਿਆ ਸੀ ਤਾਂ ਜੋ ਇੱਥੇ ਲੋਕਾਂ ਦੇ ਬੈਠਣ ਯੋਗ ਜਗ੍ਹਾ ਬਣਾਈ ਜਾ ਸਕੇ ਅਤੇ ਖ਼ਬਰੇ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਕਿਸਾਨਾਂ ਨੂੰ ਵੀ ਮੁਆਵਜ਼ਾ ਦੇ ਦਿੱਤਾ ਗਿਆ ਹੈ।

Leave a Reply

Your email address will not be published.