ਮਾਪਿਆਂ ਦੇ ਜਿਊਂਦੇ ਪੁੱਤ ਨਹੀਂ ਲੈ ਸਕਦੇ ਜਾਇਦਾਦ, ਹਾਈ ਕੋਰਟ ਦਾ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀ ਜਾਣਕਾਰੀ ਲੁਕੀ ਹੁੰਦੀ ਹੈ ਅਤੇ ਜਦੋਂ ਇਹ ਜਾਣਕਾਰੀ ਲੋਕਾਂ ਦੇ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਰਾਜਨੀਤਿਕ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਮਾਂ ਬਾਪ ਦੇ ਜਿਉਂਦੇ ਹੋਏ ਉਨ੍ਹਾਂ ਦੇ ਉੱਪਰ ਕਿਸੇ ਵੀ ਤਰੀਕੇ ਦਾ ਦਬਾਅ ਬਣਾ ਕੇ ਉਨ੍ਹਾਂ ਦੀ ਜਾਇਦਾਦ ਆਪਣੇ ਕੋਲ ਨਹੀਂ ਲੈ ਸਕਦਾ ਇਸ ਖ਼ਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਗਏ ਹਨ ਅਤੇ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ  ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਪਰਿਵਾਰਕ ਮਤਭੇਦ ਪੈਦਾ ਹੋ ਜਾਂਦੇ

ਹਨ ਕਈ ਵਾਰ ਖ਼ੂਨ ਦੇ ਰਿਸ਼ਤਿਆਂ ਵਿੱਚ ਫਿੱਕ ਪੈਂਦੀ ਹੈ ਅਤੇ ਜਾਇਦਾਦ ਦੇ ਮਾਮਲਿਆਂ ਦੇ ਉੱਤੇ ਵਿਵਾਦ ਖਡ਼੍ਹੇ ਹੋ ਜਾਂਦੇ ਹਨ ਤੇ ਹੁਣ ਬੰਬੇ ਹਾਈ ਕੋਰਟ ਨੇ ਪਰਿਵਾਰਕ ਜਾਇਦਾਦ ਨੂੰ ਲੈ ਕੇ ਅਹਿਮ ਟਿੱਪਣੀ ਕੀਤੀ ਹੈ ਹਾਈ ਕੋਰਟ ਨੇ ਕਿਹਾ ਹੈ ਕਿ ਜਦੋਂ ਤਕ ਮਾਤਾ ਪਿਤਾ ਜਿਊਂਦੇ ਹਨ ਕੋਈ ਵੀ ਪੁੱਤਰ ਜਾਇਦਾਦ ਤੇ ਦਾਅਵਾ ਨਹੀਂ ਕਰ ਸਕਦਾ ਦਰਅਸਲ ਇੱਕ ਬੇਟੇ ਨੇ ਹਾਈ ਕੋਰਟ ਚ ਅਰਜ਼ੀ ਦਿੱਤੀ ਸੀ ਕਿ ਉਸ ਦੀ ਮਾਂ ਨੂੰ ਦੋ ਫਲੈਟ ਵੇਚਣ ਤੋਂ ਰੋਕਿਆ ਜਾਵੇ ਇਸ ਵਿਅਕਤੀ ਦਾ ਪਿਤਾ ਪਿਛਲੇ ਕਈ ਸਾਲਾਂ ਤੋਂ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਕਾਫੀ ਗੰਭੀਰ ਹਾਲਤ ਵਿੱਚ ਹੈ ਜਾਨੀ

ਮੈਡੀਕਲ ਟਰਮ ਦੀ ਭਾਸ਼ਾ ਵਿੱਚ ਉਹ ਇੱਕ ਤਰ੍ਹਾਂ ਨਾਲ ਕੌਮਾਂ ਵਿੱਚ ਹਨ ਅਜਿਹੇ ਚ ਹਾਈ ਕੋਰਟ ਨੇ ਪਿਛਲੇ ਸਾਲ ਉਸ ਦੀ ਮਾਂ ਨੂੰ ਪਰਿਵਾਰ ਚਲਾਉਣ ਦਾ ਕਾਨੂੰਨੀ ਅਧਿਕਾਰ ਦਿੱਤਾ ਸੀ ਭਾਵ ਜੇਕਰ ਉਹ ਚਾਹੇ ਤਾਂ ਆਪਣੇ ਪਤੀ ਦੇ ਇਲਾਜ ਲਈ ਕੋਈ ਵੀ ਜਾਇਦਾਦ ਵੇਚ ਸਕਦੀ ਹੈ ਪਰ ਇਸ ਦੇ ਵਿੱਚ ਉਸ ਦੇ ਬੱਚਿਆਂ ਦੀ ਕੋਈ ਵੀ ਦਖਲ ਅੰਦਾਜ਼ੀ ਨਹੀਂ ਹੋਣੀ ਚਾਹੀਦੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.