ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਬਾਰੇ ਰਾਜਾ ਵੜਿੰਗ ਦਾ ਵੱਡਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਸਭਰਾਵਾਂ ਦੀ ਪਾਰਟੀ ਦੀ ਹੀ ਜਿੱਤ ਹੋਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਜਿੱਤ ਹੋਈ ਅਤੇ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇ ਕਿਨਾਰੇ ਤੇ ਲੋਕਾਂ ਦਾ ਮੰਨਣਾ ਹੈ ਕਿ ਇਸ ਵਾਰ ਹੁਣ ਪੰਜਾਬ ਅੰਦਰ ਸੁਧਾਰ ਹੋ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ

ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾਵੇਗਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਉਨੀ ਮਾਰਚ ਨੂੰ ਆਪਣੀ ਦਸ ਮੈਂਬਰੀ ਕੈਬਨਿਟ ਬੁਲਾਈ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਦੱਸ ਵਿਧਾਇਕਾਂ ਨੂੰ ਕੈਬਿਨਟ ਮੈਂਬਰ ਬਣਾਇਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਰਾਜਾ ਵੜਿੰਗ ਦੇ ਵੱਲੋਂ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਕੈਬਨਿਟ ਮੰਤਰੀ ਨੂੰ ਵਧਾਈ ਦਿੱਤੀ ਗਈ ਹੈ ਤੇ ਕਿਹਾ ਜਾ ਰਿਹਾ ਹੈ ਕਿ ਕੈਬਨਿਟ ਮੈਂਬਰ ਚੋਣਾਂ ਆਮ ਆਦਮੀ ਪਾਰਟੀ ਦਾ ਆਪਣਾ ਅਧਿਕਾਰ ਹੈ ਪਰ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਕੁਝ ਅਜਿਹੇ ਚਿਹਰੇ ਹਨ ਜਿਨ੍ਹਾਂ ਨੂੰ ਕਿ ਕੈਬਨਿਟ ਦੇ ਵਿਚ ਹੋਣਾ ਚਾਹੀਦਾ ਸੀ ਉਨ੍ਹਾਂ ਦੇ ਵੱਲੋਂ ਬੀਬੀ ਰਾਜਿੰਦਰ ਕੌਰ ਅਤੇ ਉਮਰ ਅਰੋੜਾ ਦੇ ਨਾਲ

ਨਾਲ ਕੁਝ ਹੋਰ ਵਿਅਕਤੀਆਂ ਦਾ ਨਾਮ ਵੀ ਦਿੱਤਾ ਗਿਆ ਹੈ ਜਿਨ੍ਹਾਂ ਨੂੰ ਕਿ ਕੈਬਨਿਟ ਦੇ ਵਿੱਚ ਹੋਣਾ ਚਾਹੀਦਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਵੱਧ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਇਹ ਵੀ ਰਾਜਨੀਤੀ ਕੀਤੀ ਜਾ ਰਹੀ ਇਹ ਉਸ ਦੇ ਵੱਲੋਂ ਆਮ ਆਦਮੀ ਪਾਰਟੀ ਵਿੱਚ ਫੁੱਟ ਪਾਉਣ ਦੇ ਲਈ ਇਹ ਸਾਰਾ ਬਿਆਨ ਦਿੱਤੇ ਗਏ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.