ਬਿਜਲੀ ਮੁਲਾਜ਼ਮਾਂ ਨੂੰ ਬਿਜਲੀ ਚੋਰੀ ਦੀ ਵੀਡੀਓ ਬਣਾਉਣੀ ਪੈ ਗਈ ਮਹਿੰਗੀ

Uncategorized

ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਦਸੋਂ ਦੇ ਅਧੀਨ ਆਉਂਦੇ ਪਿੰਡ ਹਕੀਮਪੁਰ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਆਪਣੇ ਘਰ ਦੇ ਵਿੱਚ ਹੀ ਬਿਜਲੀ ਚੋਰੀ ਕੀਤੀ ਜਾ ਰਹੀ ਸੀ ਦੱਸਿਆ ਜਾ ਰਿਹਾ ਹੈ

ਕਿ ਜਦੋਂ ਇਸ ਦੀ ਸੂਚਨਾ ਇੱਥੋਂ ਦੇ ਨਜ਼ਦੀਕ ਭਾਦਸੋਂ ਦੇ ਬਿਜਲੀ ਮੁਲਾਜ਼ਮਾਂ ਨੂੰ ਲੱਗੀ ਤਾਂ ਉਨ੍ਹਾਂ ਦੇ ਵੱਲੋਂ ਦੋ ਵਿਅਕਤੀਆਂ ਨੂੰ ਭੇਜ ਕੇ ਇਸ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਘਰ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਦਿਨ ਦੋਵੇਂ ਬਿਜਲੀ ਮੁਲਾਜ਼ਮਾਂ ਦੀ ਬੁਰੀ ਤਰਾਂ ਕੁੱ ਟ ਮਾ ਰ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੁਬਾਰਾ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ

ਕਿ ਇਸ ਪਰਿਵਾਰ ਦੇ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਬਿਜਲੀ ਮੁਲਾਜ਼ਮਾਂ ਦੇ ਵੱਲੋਂ ਇਨ੍ਹਾਂ ਦੇ ਉਪਰ ਮੁਕੱਦਮਾਂ ਦਰਜ ਕਰਵਾਇਆ ਗਿਆ ਹੈ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਉੱਥੇ ਲੋਕਾਂ ਦਾ ਕਹਿਣਾ ਹੈ ਕਿ ਚ ਪਰਿਵਾਰ ਦੇ ਵੱਲੋਂ ਬਿਜਲੀ ਮੁਲਾਜ਼ਮਾਂ ਦੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਇਸਦੇ ਲਈ ਇਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਪੰਜਾਬ ਸਰਕਾਰ ਦੇ ਦੁਆਰਾ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਇਨ੍ਹਾਂ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਅਤੇ ਇਨ੍ਹਾਂ ਦੇ ਦੁਬਾਰਾ ਆਪਣੀ ਡਿਊਟੀ ਕੀਤੀ ਜਾਰੀ ਇਸ ਲਈ ਇਨ੍ਹਾਂ ਦੇ ਦੁਆਰਾ ਹੀ ਵੀਡੀਓ ਬਣਾਈ ਜਾ ਰਹੀ ਸੀ ਇਸ ਪਰਿਵਾਰ ਨੇ ਯੋਗੇਸ਼ ਮੁਲਾਜ਼ਮਾਂ ਦੇ ਨਾਲ ਕੀਤਾ ਹੈ ਇਹ ਸਭ ਗ਼ਲਤ ਹੈ ਇਸ ਦੇ ਲਈ ਇਸ ਪਰਿਵਾਰ ਭਾਰਤ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.