ਕੈਬਨਿਟ ਦੇ ਵਿੱਚ ਮੰਤਰੀ ਨਾ ਬਣਨ ਸਵਰਨਜੀਤ ਕੌਰ ਮਾਣੂਕੇ ਨੇ ਦਿੱਤਾ ਵੱਡਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਜਿੱਤ ਹੋਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਪਾਰਟੀ ਦੀ ਜਿੱਤ ਹੋਈ ਹੈ ਅਤੇ ਦੱਸ ਮਾਰਚ ਨੂੰ ਇੰਨਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਸੀ ਅਤੇ ਲੋਕਾਂ ਦਾ ਕਹਿਣਾ ਸੀ ਕਿ ੳੁਨ੍ਹਾਂ ੳੁਮੀਦ ਰਿਸ਼ੀਕੇਸ ਭਰਾਵਾਂ ਦੀ ਪਾਰਟੀ ਦੀ ਸਰਕਾਰ ਕਿਉਂਕਿ ਦੂਜੀਆਂ ਪਾਰਟੀਆਂ ਤੋਂ ਸਾਰੇ ਹੀ ਲੋਕ ਬੁਰੀ ਤਰ੍ਹਾਂ ਦੁਖੀ ਹੋ ਚੁੱਕੇ ਸਨ ਇਸ ਦੇ

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਸਹੁੰ ਚੁੱਕੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਸਤਾਰਾਂ ਮਾਰਚ ਨੂੰ ਆਪਣਾ ਅਹੁਦਾ ਸੰਭਾਲਿਆ ਗਿਆ ਸੀ ਅਤੇ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਉਨੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣੇ ਵਿਧਾਇਕਾਂ ਦੇ ਵਿੱਚੋਂ ਦੱਸ ਵਿਧਾਇਕਾਂ ਨੂੰ ਕੈਬਿਨਟ ਮੰਤਰੀ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੀਆਂ ਅਫਵਾਹਾਂ ਰਹੀਆਂ ਹਨ ਕਿ ਉਨ੍ਹਾਂ ਦੇ ਬਾਕੀ ਦੇ ਵਿਧਾਇਕਾਂ ਦੇ ਵੱਲੋਂ ਇਸ ਦੇ ਖ਼ਿਲਾਫ਼ ਵਿਰੋਧ ਵੀ ਕੀਤਾ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਮਾਣੂੰਕੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜੋ ਵੀ

ਅਫਵਾਹਾਂ ਚੱਲ ਰਹੀਆਂ ਹਨ ਇਹੀ ਸਬਕ ਬੇਬੁਨਿਆਦ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਾਰਟੀ ਦੇ ਨਾਲ ਹਨ ਅਤੇ ਪਾਰਟੀ ਦੇ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੰਤਰੀ ਨਹੀਂ ਵੀ ਬਣਾਇਆ ਜਾਂਦਾ ਫਿਰ ਵੀ ਉਹ ਪਾਰਟੀ ਦੇ ਨਾਲ ਰਲ ਕੇ ਕੰਮ ਕਰਨਗੇ ਕਿਉਂਕਿ ਪਾਰਟੀ ਇੱਕ ਜੁੱਟ ਹੋ ਕੇ ਕੰਮ ਕਰਨਾ ਚਾਹੁੰਦੀ ਹੈ ਅਤੇ ਲੋਕਾਂ ਦੇ ਮੁੱਦਿਆਂ ਦੇ ਉਪਰ ਲੜਨਾ ਚਾਹੁੰਦੀ ਹੈ ਤੇ ਲੋਕਾਂ ਦੇ ਮੁੱਦਿਆਂ ਨੂੰ ਅੱਗੇ ਲਿਆਉਣਾ ਚਾਹੁੰਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦੇਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦਿਸਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.