ਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਿ ਕੈਨੇਡਾ ਦੇ ਵਿੱਚ ਜਾ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਕੈਨੇਡਾ ਦੇ ਵਿੱਚ ਹੀ ਉਨ੍ਹਾਂ ਅਜਿਹੀਆਂ ਸਹੂਲਤਾਂ ਮਿਲ ਸਕਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਉਹ ਆਪਣਾ ਜੀਵਨ ਚੰਗੇ ਤਰੀਕੇ ਨਾਲ ਬਤੀਤ ਕਰ ਸਕਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੋ ਨੌਜਵਾਨ ਕੈਨੇਡਾ ਜਾਣਾ ਚਾਹੁੰਦੇ ਹਨ ਉਨ੍ਹਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਅਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਰੁਣਾ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿਚ

ਫਲਾਈਟਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਲੋਕਾਂ ਦਾ ਇੱਕ ਦੂਜੇ ਦੇਸ਼ ਦੇ ਬਚਾਉਣਾ ਜਾਣਾ ਬੰਦ ਕਰ ਦਿੱਤਾ ਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਮਾਂ ਪਹਿਲਾਂ ਕੈਨੇਡਾ ਦੇ ਵੱਲੋਂ ਆਪਣੀਆਂ ਫਲਾਈਟਾਂ ਖੋਲ੍ਹ ਦਿੱਤੀਆਂ ਗਈਆਂ ਸਨ ਪਰ ਇਸ ਦੇ ਉੱਪਰ ਵੀ ਬੋਸ ਨੇ ਪੌਦਿਆਂ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਜਿਨ੍ਹਾਂ ਲੋਕਾਂ ਦੇ ਵੱਲੋਂ ਟੀਕਾਕਰਨ ਕਰਵਾਇਆ ਗਿਆ ਹੈ ਤੇ ਉਸ ਦੀ ਰਿਪੋਰਟ ਵੀ ਨਾਲ ਜਾਣਾ ਜ਼ਰੂਰੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਸੀ ਕਿ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ ਸਰਕਾਰ ਵੱਲੋਂ ਉਥੇ ਜਾਣ ਵਾਲੇ ਸਾਰੇ ਹੀ ਲੋਕਾਂ ਨੂੰ ਖੁੱਲ੍ਹ ਦੇ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ

ਕਿਸੇ ਵੀ ਵਿਅਕਤੀ ਨੂੰ ਆਪਣੇ ਟੀਕਾਕਰਨ ਦੀ ਰਿਪੋਰਟ ਜਾਂ ਨੈਗੇਟਿਵ ਰਿਪੋਰਟ ਲਿਜਾਣ ਦੀ ਕੋਈ ਲੋੜ ਨਹੀਂ ਹੈ ਹੁਣ ਬਿਨਾਂ ਕਰੋਨਾ ਦੀ ਰਿਪੋਰਟ ਤੋਂ ਵੀ ਹਰ ਇੱਕ ਵਿਅਕਤੀ ਕੈਨੇਡਾ ਜਾ ਸਕਦਾ ਹੈ ਜਿਸਤੋਂ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਜਾਣ ਵਾਲੇ ਨੌਜਵਾਨਾਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਦੇ ਖਿਡਾਰੀ ਤੇ ਉਨ੍ਹਾਂ ਦਾ ਮੰਨਣਾ ਹੈ ਕਿ ਹੁਣ ਉਹ ਸੌਖੇ ਤਰੀਕੇ ਨਾਲ ਕੈਨੇਡਾ ਜਾ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਵੱਧ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.