ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕ ਤ ਲ ਦੀ ਪੁਲਸ ਨੇ ਸੁਲਝਾਈ ਗੁੱਥੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਮੁਤਾਬਕ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵਿੱਚ ਇੱਕ ਪਿੰਡ ਮੱਲ੍ਹੀਆਂ ਦੇ ਵਿੱਚ ਇੱਕ ਕਬੱਡੀ ਕੱਪ ਚੱਲ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅੰਤਰਰਾਸ਼ਟਰੀ ਖਿਡਾਰੀ ਪਹੁੰਚੇ ਹੋਏ ਸਨ ਉੱਥੇ ਹੀ ਦੱਸਿਆ ਜਾ ਰਿਹਾ ਹੈ ਸੰਦੀਪ ਨੰਗਲ ਅੰਬੀਆਂ ਪੰਜਾਬੀ ਇੱਥੇ ਹੀ ਪਹੁੰਚਿਆ ਹੋਇਆ ਸੀ ਉਸੇ ਹੀ ਦੱਸਿਆ ਜਾ ਰਿਹਾ ਹੈ ਇੱਥੇ ਪੰਜ ਨੌਜਵਾਨਾਂ ਦੇ ਬੱਲੇ ਨੂੰ ਉਪਰ ਹਮਲਾ ਕਰ ਦਿੱਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੀ ਮੌ ਤ ਹੋ ਗਈ ਸੀ

ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ ਇਸ ਵੇਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕ ਤ ਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ ਦੱਸਣਯੋਗ ਹੈ ਕਿ ਚੌਦਾਂ ਮਾਰਚ ਦੋ ਹਜਾਰ ਬਾਈ ਨੂੰ ਸ਼ਾਮ ਛੇ ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਡੀ ਖਿਡਾਰੀ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆਂ ਮਾਰ ਕੇ ਹੱ ਤਿ ਆ ਕਰ ਦਿੱਤੀ ਸੀ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ

ਯੁਵਰਾਜ ਵਾਸੀ ਸੰਗਰੂਰ,ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ਹਰਿਆਣਾ ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਲ ਦੇ ਅਮਿਤ ਡਾਗਰ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਉਰਫ਼ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ ਯੂ ਪੀ ਵਜੋਂ ਹੋਈ ਹੈ ਇਹ ਚਾਰੇ ਅਪਰਾਧੀ ਜੋ ਹਿਸਟਰੀ ਸ਼ੀਟਰ ਹਨ ਅਦਰਕ ਮਾਮਲਿਆਂ ਜਿਨ੍ਹਾਂ ਵਿੱਚ ਜ਼ਿਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸ ਹਨ ਵਿੱਚ ਸ਼ਾਮਿਲ ਹਨ ਨੂੰ ਵੱਖ ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ ਪੁਲੀਸ ਨੇ ਤਿੰਨ ਮੁੱਖ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਨਰਲ ਢਿੱਲੋਂ ਚੋਂ

ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜਕੱਲ੍ਹ ਬਰੈਂਪਟਨ ਓਂਟਾਰੀਓ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ ਸੁਖਵਿੰਦਰ ਸਿੰਘ ਉਰਫ਼ ਸੁੱਖਾ ਉਰਫ਼ ਸੁੱਖਾ ਸਿੰਘ ਵਾਸੀ ਪਿੰਡ ਦੁੰਨੇ ਕਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ ਜਗਜੀਤ ਸੀ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ ਵਜੋਂ ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.