ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤਾਂ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਦੱਸ ਮਾਰਚ ਨੂੰ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਅਤੇ ਬਾਕੀਆਂ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਦੋਂ ਉਹ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਵੀ ਕੀਤਾ ਗਿਆ ਹੈ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ

ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜ ਰਹੇ ਹਨ ਜਿਥੇ ਕਿ ਦੱਸਿਆ ਜਾ ਰਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਵੱਲੋਂ ਬੁਰੀ ਤਰ੍ਹਾਂ ਹਰਾ ਦਿੱਤਾ ਗਿਆ ਹੈ ਜਿਥੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦਰਸਾਇਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਹੁਣ ਲੰਬੀ ਹਲਕੇ ਦੇ ਬਚੇ ਇਕ ਯਾਤਰਾ ਕੱਢੀ ਜਾਣੀ ਹੈ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ ਇਸ ਖ਼ਬਰ ਦੇ ਸ਼ਾਮ ਨੌਜਵਾਨ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਨ ਜਾਂ ਸਭ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਰਾਜਨੀਤਿਕ ਪ੍ਰਚੰਡ ਹੋ ਰਹੇ ਹਨ ਕਿਉਂਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਪਤਾ ਹੈ ਕਿ ਉਨ੍ਹਾਂ ਦਾ ਵਜੂਦ ਪੰਜਾਬ ਦੇ ਵਿੱਚੋਂ ਬਿਲਕੁਲ ਖ਼ਤਮ ਹੋ ਚੁੱਕਿਆ ਹੈ ਅਤੇ ਲੋਕ ਉਨ੍ਹਾਂ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ ਇਸ ਲਈ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਦਿਲਾਂ ਦੇ ਵਿੱਚ

ਜਗ੍ਹਾ ਬਣਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਲੋਕ ਸਮਝਦਾਰ ਹੋ ਚੁੱਕੇ ਹਨ ਅਤੇ ਉਹ ਇਨ੍ਹਾਂ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਤੋਂ ਇਹ ਉਮੀਦ ਨਹੀਂ ਕਰਨੀ ਚਾਹੀਦੀ ਕਿ ਆਉਣ ਵਾਲੇ ਸਮੇਂ ਦੇ ਵਿਚ ਉਹਨਾਂ ਦੀ ਸਰਕਾਰ ਆ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.