ਹੁਣੇ ਹੁਣੇ ਨਵਜੋਤ ਸਿੰਘ ਸਿੱਧੂ ਨਾਲ ਜੁਡ਼ੀ ਹੋਈ ਵੱਡੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਨਤੀਜੇ ਦੱਸ ਮਾਰਚ ਨੂੰ ਸਾਹਮਣੇ ਕਮਰੇ ਸਨ ਜਿਸ ਤੋਂ ਵੱਧ ਸਜਾ ਰਿਹਾ ਹੈ ਕਿ ਇਸ ਨਤੀਜਿਆਂ ਦੇ ਆਉਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ ਤੇ ਸਾਰੇ ਹੀ ਲੋਕ ਬਹੁਤ ਜ਼ਿਆਦਾ ਖੁਸ਼ ਨਜ਼ਰ ਆ ਰਹੇ ਅਨੇਕਾਂ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਅੱਧੇ ਦੁਆਰਾ ਬਦਲਾਅ ਦੀ ਗੱਲ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਹੀ ਮੌਕਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੂਜੀਆਂ ਪਾਰਟੀਆਂ ਜੋ ਕਿ ਰਵਾਇਤੀ ਪਾਰਟੀਆਂ

ਕਿਹਾ ਜਾ ਰਿਹਾ ਹੈ ਉਨ੍ਹਾਂ ਦੀ ਬਹੁਤ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਨ੍ਹਾਂ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਵਿਚ ਹਾਰ ਤੋਂ ਬਾਅਦ ਹਲਚਲ ਮਚੀ ਹੋਈ ਅਤੇ ਸਾਰੇ ਵਿਧਾਇਕ ਇਕ ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ ਇਸ਼ਤਿਹਾਰੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸੂਬੇ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਸਤੀਫਾ ਦੇ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਨਵਜੋਤ ਸਿੰਘ ਸਿੱਧੂ ਵਾਰ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਹੁਣ ਆਪਣੇ ਟਵਿੱਟਰ ਹੈਂਡਲ ਤੇ ਇਕ ਫੋਟੋ ਸਾਂਝੀ ਕੀਤੀ ਗਈ ਹੈ ਜਿਸਦੇ ਵਿਚ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਉਨ੍ਹਾਂ ਦੇ ਨਾਲ ਖੜ੍ਹੇ ਹੋਏ ਨਜ਼ਰ ਆ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਵਿਧਾਇਕਾਂ ਜਿਨ੍ਹਾਂ ਦਾ ਸਮਰਥਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਕੀਤਾ ਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੌਣ ਕਾਂਗਰਸ ਦੇ ਵਿੱਚ ਨਵਾਂ ਪ੍ਰਧਾਨ ਚੁਣਨ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ ਤੇ ਵੱਖ ਵੱਖ ਨਾਮ ਅਕਸਰ ਸਾਹਮਣਾ ਰਹਿਣ ਹੁਣ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ

ਸਿੱਧੂ ਦੀ ਜਗ੍ਹਾ ਤੇ ਕਿਸ ਵਿਅਕਤੀ ਨੂੰ ਪ੍ਰਧਾਨ ਚੁਣਿਆ ਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਲੈ ਕੇ ਕਾਂਗਰਸ ਪਾਰਟੀ ਨੇ ਅਜਿਹੇ ਕੰਮ ਕੀਤੇ ਹਨ ਜਿਸਦੇ ਨਾਲ ਕਿ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਦੀ ਜਗ੍ਹਾ ਨਹੀਂ ਰਹੀ ਹੈ ਜਿਸਦੇ ਕਾਰਨ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.