ਬਿਕਰਮਜੀਤ ਸਿੰਘ ਮਜੀਠੀਆ ਬਾਰੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੂਰਵੀ ਅੰਮ੍ਰਿਤਸਰ ਤੋਂ ਉਮੀਦਵਾਰ ਸਨ ਉਨ੍ਹਾਂ ਨੂੰ ਨ ਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਸ ਮਾਮਲੇ ਦੇ ਵਿੱਚ ਇੱਕ ਨਵਾਂ ਮੋੜਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਸੈੱਟ ਜੋ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ਉਸ ਨੂੰ ਬਦਲ ਦਿੱਤਾ ਗਿਆ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਹੁਣ ਇਸ

ਟੀਮ ਨੂੰ ਬਦਲ ਕੇ ਨਵੇਂ ਵਧਿਆ ਦੀ ਜ਼ਿੰਮੇਵਾਰੀ ਇਸ ਵਿੱਚ ਲਗਾਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਨਵੇਂ ਅਧਿਕਾਰੀ ਇਸ ਦੀ ਜਾਂਚ ਕਰਨਗੇ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਦੀ ਨਿਰਪੱਖ ਜਾਂਚ ਹੋਣੀ ਹੈ ਜੇਕਰ ਸੱਚਮੁੱਚ ਹੀ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਅਜਿਹਾ ਕੋਈ ਕੰਮ ਕੀਤਾ ਗਿਆ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਨੂੰ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਇਸ ਮਾਮਲੇ ਦੇ ਬਾਰੇ

ਆਪਣੇ ਵਿਚਾਰ ਦੇ ਸਕਦੇ ਉਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਅਤੇ ਬਿਕਰਮਜੀਤ ਸਿੰਘ ਮਜੀਠੀਆ ਅੰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਉਸ ਦੇ ਕਾਰਨ ਬਹੁਤ ਸਾਰੇ ਘਰ ਬਰਬਾਦ ਹੋਇਆ ਨੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.