ਸ੍ਰੀ ਭਗਵਤ ਗੀਤਾ ਨੂੰ ਬਣਾਇਆ ਜਾਵੇਗਾ ਸਕੂਲ ਦਾ ਸਲੇਬਸ ?

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡੀਓ ਸਾਹਮਣੇ ਆਉਂਦੇ ਹਨ ਜਿਨ੍ਹਾਂ ਦਾ ਸਬੰਧ ਧਰਮਾਂ ਦੇ ਨਾਲ ਹੁੰਦਾ ਹੈ ਅਤੇ ਜੋ ਬਹੁਤ ਲੋਕਾਂ ਨੂੰ ਪ੍ਰਭਾਵਤ ਕਰਦੇ ਹਨ ਇਸੇ ਨਾਲ ਦੀ ਇਕ ਵੀਡੀਓ ਅਤੇ ਖ਼ਬਰ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵਤ ਗੀਤਾ ਨੂੰ ਇਨ੍ਹਾਂ ਰਾਜਾਂ ਦੇ ਵਿੱਚ ਸਿਲੇਬਸ ਦੇ ਤੌਰ ਤੇ ਸਕੂਲਾਂ ਵਿੱਚ ਪੜ੍ਹਾਉਣ ਦੀ ਗੱਲਬਾਤ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਨਾਲ ਬਹੁਤ ਸਾਰੇ ਦੂਜੇ ਧਰਮਾਂ ਦੇ ਲੋਕਾਂ ਦਾ ਮੰਨਣਾ ਹੈ ਕਿ ਇਹ ਬਿਲਕੁਲ ਗਲਤ ਹੋ ਰਿਹਾ ਹੈ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਬਾਰੇ ਦੱਸਿਆ

ਜਾ ਰਿਹਾ ਹੈ ਕਿ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮੱਈ ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵਤ ਗੀਤਾ ਨੈਤਿਕ ਕਦਰਾਂ ਕੀਮਤਾਂ ਨੂੰ ਸਿਖਾਉਂਦੀ ਹੈ ਅਤੇ ਇਸ ਨੂੰ ਸਕੂਲੀ ਸਿੱਖਿਆ ਦੇ ਪਾਠਕ੍ਰਮ ਚ ਸ਼ਾਮਲ ਕਰਨ ਦਾ ਫ਼ੈਸਲਾ ਚਰਚਾ ਤੋਂ ਬਾਅਦ ਲਿਆ ਜਾਵੇਗਾ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਵਾਲੇ ਗੁਜਰਾਤ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਭਗਵਤ ਗੀਤਾ ਅਕਾਦਮਿਕ ਸਾਲ ਦੋ ਹਜਾਰ ਬਾਈ ਤੇਈ ਤੋਂ ਰਾਜ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਲਈ ਸਕੂਲੀ ਪਾਠਕ੍ਰਮ ਦਾ ਹਿੱਸਾ ਹੋਵੇਗੀ ਸਰਕਾਰ ਵੱਲੋਂ ਸਕੂਲੀ ਪਾਠਕ੍ਰਮ ਵਿੱਚ ਭਗਵਤ ਗੀਤਾ ਨੂੰ ਸ਼ਾਮਲ ਕੀਤੇ ਜਾਣ ਤੇ ਸਵਾਲ ਦੇ ਜਵਾਬ ਵਿੱਚ ਬੋਮਈ ਨੇ ਕਿਹਾ ਇਹ ਗੁਜਰਾਤ ਵਿੱਚ ਕੀਤਾ ਗਿਆ ਹੈ ਅਤੇ ਸਾਡੇ

ਮੰਤਰੀ ਦਾ ਕਹਿਣਾ ਹੈ ਕਿ ਉਹ ਇਸ ਉੱਤੇ ਚਰਚਾ ਕਰਨਗੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਬੱਚਿਆਂ ਨੂੰ ਸਿੱਖਿਆ ਅਤੇ ਨੈਤਿਕ ਕਦਰਾਂ ਕੀਮਤਾਂ ਪ੍ਰਦਾਨ ਕਰਨਾ ਹੈ ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਬਾਅਦ ਹੀ ਹੋਰ ਵੇਰਵਿਆਂ ਦਾ ਖੁਲਾਸਾ ਕੀਤਾ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਐੱਨ ਈ ਪੀ ਆਧੁਨਿਕ ਤੇ ਪ੍ਰਾਚੀਨ ਸੰਸਕ੍ਰਿਤੀ ਰਵਾਇਤਾਂ ਤੇ ਗਿਆਨ ਪ੍ਰਣਾਲੀ ਨੂੰ ਸ਼ਾਮਲ ਕਰਨ ਦੀ ਹਮਾਇਤ ਕਰਦੀ ਹੈ ਤਾਂ ਕਿ ਵਿਦਿਆਰਥੀ ਭਾਰਤ ਦੀ ਖੁਸ਼ਹਾਲ ਅਤੇ ਵੰਨ ਸੁਵੰਨੀ ਸੰਸਕ੍ਰਿਤੀ ਤੇ ਮਾਣ ਕਰ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.