ਪੰਜਾਬ ਦੇ ਵਿੱਚ ਵਾਪਰ ਗਿਆ ਇੱਥੇ ਵੱਡਾ ਹਾਦਸਾ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਜ਼ਿਆਦਾ ਕੰਗ ਪੰਜਾਬ ਦੇ ਵਿਚ ਅਪਰਾਧਿਕ ਘਟਨਾਵਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਅਤੇ ਲੋਕਾਂ ਦੇ ਵਿਚ ਪੁਲਿਸ ਦਾ ਬਿਲਕੁਲ ਵੀ ਖੌਫ ਨਹੀਂ ਹੈ ਜਿਸਦੇ ਕਾਰਨ ਲੋਕਾਂ ਦੇ ਹੌਸਲੇ ਅਤੇ ਵਧ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਇੱਕ ਘਟਨਾ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਦੇ ਵਿਚੋਂ ਇਕ ਔਰਤ ਦਾ ਸਰੇ ਬਾਜ਼ਾਰ ਵਿੱਚੋਂ ਤੇਜ਼ਧਾਰ ਹਥਿਆਰਾਂ ਨਾਲ ਕ ਤ ਲ ਕਰ ਦਿੱਤਾ

ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਤੇ ਪੁਲੀਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜਲਦੀ ਹੀ ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੁਲੀਸ ਮੁਲਾਜ਼ਮਾਂ ਦੇ ਉੱਪਰ ਸਵਾਲ ਉਠਾਏ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਹੈ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰ ਰਿਹਾ ਹੈ ਕਿਉਂਕਿ ਲੋਕ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹਨ ਕਿਉਂਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਕੁਝ ਵੀ ਨਹੀਂ ਕਿਹਾ ਜਾ ਰਿਹਾ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੈ ਕਿ ਪੁਲੀਸ ਨੂੰ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਬਦਮਾਸ਼ਾਂ ਨੂੰ ਸਹੀ ਸਬਕ ਸਿਖਾਇਆ ਜਾ ਸਕੇ ਅਤੇ ਇਹ ਘਟਨਾਵਾਂ ਘਟ ਸਕਣ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਬੇ ਗੁਨਾਹ ਹੁੰਦੇ ਹੋਏ ਵੀ ਮਾਰੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.