ਚਰਨਜੀਤ ਚੰਨੀ ਨੇ ਕੀਤੀ ਭਗਵੰਤ ਮਾਨ ਦੇ ਨਾਲ ਮੁਲਾਕਾਤ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਮਾਰਚ ਨੂੰ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਦੀ ਜਿੱਤ ਹੋਈ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਸੋਲ਼ਾਂ ਮਾਰਚ ਨੂੰ ਸਹੁੰ ਚੁੱਕ ਸਮਾਗਮ ਕੀਤਾ ਗਿਆ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਸਤਾਰਾਂ ਮਾਰਚ ਨੂੰ ਆਪਣਾ ਅਹੁਦਾ ਸੰਭਾਲਿਆ ਪਤਾ ਲੱਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਇੱਕ ਉਨੀ ਮਾਰਚ ਨੂੰ

ਉਨ੍ਹਾਂ ਦੇ ਵੱਲੋਂ ਹੁਣ ਆਪਣੀ ਕੈਬਨਿਟ ਚੁਣੀ ਗਈ ਸੀ ਜਿਸਦੇ ਵਿਚ ਦੱਸ ਮੈਂਬਰਾਂ ਦੇ ਨਾਵਾਂ ਸ਼ਾਮਲ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦੇ ਨਾਲ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਚੰਡੀਗੜ੍ਹ ਦੇ ਵਿੱਚ ਹੋਈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਮੌਸਮ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦਾ ਭਗਵੰਤ ਮਾਨ ਨੂੰ ਮਿਲਣਾ

ਇਕ ਵਧੀਆ ਗੱਲ ਹੈ ਕਿਉਂਕਿ ਕਿਸੇ ਵੀ ਵਿਅਕਤੀ ਨੂੰ ਆਪਣੀ ਹਾਰ ਭੁਲਾ ਕੇ ਦੂੱਜੇ ਜਿੱਤੇ ਹੋਏ ਮੁੱਖਮੰਤਰੀ ਨੂੰ ਵਧਾਈਆਂ ਦੇਣੀਆਂ ਚਾਹੀਦੀਆਂ ਹਨ ਇਸ ਦੇ ਨਾਲ ਪੰਜਾਬ ਦੇ ਵਿੱਚ ਇਕ ਬਹੁਤ ਵਧੀਆ ਮੈਸੇਜ ਜਾਂਦਾ ਹੈ ਇਸ ਲਈ ਸਾਰੇ ਹੀ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਇਸ ਖ਼ਬਰ ਦੇ ਸੋਮਨਾਥ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.