ਪੰਜਾਬ ਦੇ ਵਿੱਚ ਇੱਥੇ ਬਾਜ਼ਾਰ ਵਿੱਚ ਖਡ਼੍ਹੀ ਕਾਰ ਨੂੰ ਲੱਗੀ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਇਹ ਹਾਦਸੇ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਅਤੇ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਮੁੜ ਕੇ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਕਾਰਨ ਹੀ ਹਾਦਸੇ ਵਾਪਰਦੇ ਹਨ ਇਸਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਹੁਣ ਇਕ ਪੰਜਾਬ ਦੇ ਹੀ ਇੱਕ ਸ਼ਹਿਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ

ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਆਪਣੇ ਘਰ ਤੋਂ ਕੁਝ ਸਾਮਾਨ ਲੈਣ ਦੇ ਲਈ ਬਾਜ਼ਾਰ ਦੇ ਨਿਕਲਿਆ ਸੀ ਅਤੇ ਉਸ ਦੇ ਵੱਲੋਂ ਆਪਣੀ ਕਾਰ ਨੂੰ ਬਾਜ਼ਾਰ ਦੇ ਵਿਚ ਖੜ੍ਹਾ ਕੇ ਦੁਕਾਨ ਵਿਚ ਜਾਇਆ ਗਿਆ ਤਾਂ ਥੋੜ੍ਹੇ ਸਮੇਂ ਬਾਅਦ ਹੀ ਉਸ ਨੇ ਦੇਖਿਆ ਕਿ ਉਸ ਦੀ ਕਾਰ ਨੂੰ ਭਿਆਨਕ ਅੱਗ ਲੱਗ ਚੁੱਕੀ ਸੀ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਉਥੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਇਹ ਅੱਗ ਨਹੀਂ ਬੁਝੀ ਪਰ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਤੇ ਫਾਇਰ ਬ੍ਰਿਗੇਡ ਦੀ ਗੱਡੀ ਮੰਗਵਾਈ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਤੇ ਅੱਗ ਤੇ ਕਾਬੂ ਪਾਇਆ ਗਿਆ ਅੱਗ ਲੱਗਣ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ

ਇੱਥੇ ਕਾਰ ਦੇ ਅੰਦਰ ਕੋਈ ਸ਼ਾਰਟ ਸਰਕਟ ਹੋ ਗਿਆ ਜਿਸਦੇ ਕਾਰਨ ਇਹ ਅੱਗ ਲੱਗੀ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਹੋ ਜਾਣ ਦੇ ਕਾਰਨ ਗੱਡੀਆਂ ਗਰਮ ਹੋ ਜਾਂਦੀ ਜਿਸ ਦੇ ਕਾਰਨ ਇਹ ਸਾਰਾ ਕੁਝ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਅਕਸਰ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਦੋ ਹਫ਼ਤੇ ਆਪਣੀਆਂ ਗੱਡੀਆਂ ਵਿੱਚ ਸਫ਼ਰ ਕਰਦੇ ਹਨ ਜੇਕਰ ਇਸ ਤਰੀਕੇ ਦੇ ਨਾਲ ਗਰਮੀ ਕਾਰਨ ਇਹ ਸ਼ਾਰਟ ਸਰਕਟ ਹੁੰਦੇ ਹਨ ਤਾਂ ਲੋਕਾਂ ਦੀ ਜਾਨ ਨੂੰ ਵੀ ਖਤਰਾ ਹੁੰਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.