ਪੰਜਾਬ ਦੇ ਵਿੱਚ ਬੱਸਾਂ ਵਾਲਿਆਂ ਨਾਲ ਹੋ ਗਿਆ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਹੋਏ ਰਹਿੰਦੇ ਹਨ ਜਿਹਨਾਂ ਨੂੰ ਬੇਕਿਰਕ ਹੈਰਾਨ ਜਾਂਦਾ ਗਾਗਰਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹਾ ਕੰਮ ਕੀਤਾ ਜਾਂਦਾ ਹੈ ਜਿਸ ਦੇ ਨਾਲ ਲੋਕਾਂ ਨੂੰ ਬੋਸਨੀਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕਾਂ ਨੂੰ ਅਜਿਹੀਆਂ ਗੱਲਾਂ ਤੇ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਭੁੱਚੋ ਮੰਡੀ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਪ੍ਰਾੲੀਵੇਟ ਬੱਸ ਕੰਡਕਟਰਾਂ ਤੇ ਡਰਾਈਵਰਾਂ ਦੇ ਵਿਚਕਾਰ ਭਿਆਨਕ ਲੜਾਈ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚੋਂ ਬਹੁਤ ਸਾਰੇ ਹੀ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਚੁੱਕੇ ਹਨ

ਅਤੇ ਇਨ੍ਹਾਂ ਦੇ ਵੱਲੋਂ ਇੱਕ ਦੂਜੇ ਦੀਆਂ ਬੱਸਾਂ ਨੂੰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੀ ਹੁਣ ਇਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ ਉਸ ਦੇ

ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਜਿਨ੍ਹਾਂ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.