ਇਸ ਦਿਨ ਲਈ ਹੋਇਆ ਸਰਕਾਰੀ ਛੁੱਟੀ ਦਾ ਐਲਾਨ ?

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਸਾਰੀਆਂ ਪਾਰਟੀਆਂ ਦੇ ਵੱਲੋਂ ਇਹ ਉਮੀਦ ਕੀਤੀ ਜਾ ਰਹੀ ਸੀ ਉਨ੍ਹਾਂ ਦੀ ਜਿੱਤ ਹੋਵੇਗੀ 10 ਮਾਰਚ ਮਹੀਨੇ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਅਤੇ ਲੋਕਾਂ ਦੇ ਵਲੋਂ ਖੁਸ਼ੀਆਂ ਮਨਾਈਆਂ ਗਈਆਂ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਹੁਣ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜੋ ਕਿ ਵਿਧਾਨ ਸਭਾ ਦੇ ਵਿੱਚ

ਕੀਤਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਸ਼ਹੀਦੀ ਦਿਹਾੜੇ ਅਤੇ ਜਨਮ ਦਿਹਾੜੇ ਮਨਾਏ ਜਾਂਦੇ ਹਨ ਜਿਨ੍ਹਾਂ ਦੇ ਲਈ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਤੇਈ ਮਾਰਚ ਨੂੰ ਗਜ਼ਟਿਡ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਤੇਈ ਮਾਰਚ ਦੋ ਹਜਾਰ ਬਾਈ ਦਿਨ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਜਨਤਕ ਛੁੱਟੀ ਰਹੇਗੀ ਇਸ ਸਬੰਧੀ ਵਿਧਾਨ ਸਭਾ ਸੈਸ਼ਨ ਵਿੱਚ ਇਹ ਫ਼ੈਸਲਾ ਲਿਆ ਗਿਆ ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀ ਸਿਰਫ ਨਵਾਂਸ਼ਹਿਰ ਦੇ ਵਿੱਚ ਹੁੰਦੀ ਸੀ ਰਾਜਾ ਵੜਿੰਗ ਨੇ

ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਬੁਲਾ ਕੇ ਸ਼ਹੀਦ ਭਗਤ ਸਿੰਘ ਜੀ ਬਾਰੇ ਅਤੇ ਉਨ੍ਹਾਂ ਦੀ ਪੂਰੀ ਜੀਵਨੀ ਬਾਰੇ ਦੱਸਿਆ ਜਾਵੇ ਤਾਂ ਇੱਥੇ ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਤਰੀਕ ਬਾਰੇ ਪੁੱਛਿਆ ਤਾਂ ਉਨ੍ਹਾਂ ਨੂੰ ਨਾ ਪਤਾ ਹੋਣ ਤੇ ਸਦਨ ਵਿੱਚ ਹਾਸਾ ਪੈ ਗਿਆ ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਜਾਗਰੂਕ ਮੁਹਿੰਮ ਚਲਾਉਣ ਬਾਰੇ ਕਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.