ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ ਜਾਣੋ ਕਦੋਂ ਤੱਕ ਰਹਿਣਗੇ ਜੇਲ੍ਹ ਵਿੱਚ ?

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਚੋਣਾਂ ਤੋਂ ਪਹਿਲਾਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਕਾਂਗਰਸ ਸਰਕਾਰ ਦੇ ਵੱਲੋਂ ਜੇਲ੍ਹ ਭੇਜਿਆ ਗਿਆ ਸੀ ਕਿਉਂਕਿ ਉਨ੍ਹਾਂ ਦੇ ਭਰਾ ਰੂਪ ਹੈ ਕਿ ਉਨ੍ਹਾਂ ਦੇ ਵੱਲੋਂ ਨ ਸ਼ਾ ਤਸਕਰੀ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗੁਆ ਬੈਠੇ ਹਨ ਅਤੇ ਬਹੁਤ ਸਾਰੀਆਂ ਮਾਵਾਂ ਦੇ ਪੁੱਤ ਚਲੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਅੰਮ੍ਰਿਤਸਰ ਪੂਰਬੀ ਦੇ ਵਿੱਚ ਚੋਣ ਵੀ ਲੜੀ ਗਈ ਸੀ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫਿਰ ਤੋਂ ਨਿਆਂਇਕ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਹੁਣ ਉਸ ਤਰ੍ਹਾਂ

ਦੀਆਂ ਮੁਸ਼ਕਲਾਂ ਵਧਦੀਆਂ ਹੋਏ ਨਜ਼ਰ ਆ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਡਰੱਗਜ਼ ਕੇਸ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ ਇਸ ਦੌਰਾਨ ਮੁਹਾਲੀ ਅਦਾਲਤ ਨੇ ਮਜੀਠੀਆ ਨੂੰ ਪੰਜ ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਰੱਖਣ ਦਾ ਹੁਕਮ ਸੁਣਾਇਆ ਹੈ ਮਜੀਠੀਆ ਪੱਚੀ ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਦੱਸਦਈਏ ਕਿ ਮਜੀਠੀਆ ਨੂੰ ਪਿਛਲੀ ਪੇਸ਼ੀ ਤੋਂ ਬਾਅਦ ਬਾਈ ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ ਪੰਜਾਬ ਦੀ ਨਵੀਂ ਸਰਕਾਰ ਨੇ ਬਿਕਰਮ ਮਜੀਠੀਆ ਖ਼ਿਲਾਫ਼ ਜਾਂਚ ਕਰ ਰਹੀ ਐਸਆਈਟੀ ਦਾ ਪੁਨਰਗਠਨ ਕਰ ਦਿੱਤਾ ਹੈ ਨਵੀਂ ਐਸਆਈਟੀ ਦੀ ਨਿਗਰਾਨੀ ਆਈਜੀਪੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਲਸ ਵਿਭਾਗ ਸਬੰਧੀ

ਇਹ ਪਹਿਲਾ ਹੁਕਮ ਜਾਰੀ ਕੀਤਾ ਗਿਆ ਸੀ ਨਵੀਂ ਟੀਮ ਦੀ ਅਗਵਾਈ ਆਈ ਪੀ ਐਸ ਅਧਿਕਾਰੀ ਏ ਆਈ ਜੀ ਡਾ ਰਾਹੁਲ ਐੱਸ ਇਸ ਦੇ ਚਾਰ ਹੋਰ ਮੈਂਬਰ ਹੋਣਗੇ ਪਿਛਲੀ ਸੁਸਾਇਟੀ ਵਿਚ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਸੀ ਦੱਸ ਦਈਏ ਕਿ ਪਿਛਲੇ ਸਾਲ ਵੀਹ ਦਸੰਬਰ ਨੂੰ ਸਟੇਟ ਕ੍ਰਾਈਮ ਬ੍ਰਾਂਚ ਨੇ ਐਸਟੀਐਫ ਦੀ ਰਿਪੋਰਟ ਦੇ ਆਧਾਰ ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.