ਪੰਜਾਬ ਦੀ ਸਿਆਸਤ ਵਿੱਚ ਆਇਆ ਨਵਾਂ ਭੂਚਾਲ ,ਭਗਵੰਤ ਮਾਨ ਨੂੰ ਦਿੱਤੀ ਇਸ ਵਿਅਕਤੀ ਨੇ ਵੱਡੀ ਨਸੀਹਤ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਸ਼ੁਬਹਾ ਰਾਹਵਾਂ ਦੀ ਪਾਰਟੀ ਦੀ ਸਰਕਾਰ ਆਵੇਗੀ ਅਤੇ ਇਸ ਤਰੀਕੇ ਨਾਲ ਹੀ ਹੋਇਆ ਅਤੇ ਹੁਣ ਦੇਖਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਵੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਕੰਮ ਵੀ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਦੇ ਵੱਲੋਂ ਹੁਣ ਪਿਛਲੇ ਦਿਨਾਂ ਦੇ ਵਿੱਚ ਇੱਕ ਰਾਜ ਸਭਾ ਮੈਂਬਰ ਚੁਣੇ ਗਏ ਹਨ ਜਿਨ੍ਹਾਂ ਤੇ ਕਿ ਪੰਜਾਬ ਦੇ ਸਾਰੇ ਹੀ ਲੋਕਾਂ ਦੇ ਵਲੋਂ ਇਤਰਾਜ਼ ਜਤਾਇਆ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਕਿ ਹੁਣ ਇਕ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪ ਵੱਲੋਂ ਰਾਜ ਸਭਾ ਦੇ ਐਲਾਨੇ ਉਮੀਦਵਾਰਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਅਜਿਹੇ ਕਰਕੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਦਾ ਅਪਮਾਨ ਅਤੇ ਸੂਬਾ ਵਾਸੀਆਂ ਨਾਲ ਧੋਖਾ ਕੀਤਾ ਹੈ ਉਨ੍ਹਾਂ ਕਿਹਾ ਕਿ ਆਪ ਪਾਰਟੀ ਵਿੱਚੋਂ ਰਾਜ ਸਭਾ ਚ ਗਏ ਲੋਕਾਂ ਚੋਂ ਦੋ ਤਾਂ ਪੰਜਾਬ ਦੇ ਹੈ ਹੀ ਨਹੀਂ ਰਾਜ ਸਭਾ ਵਿੱਚ ਜਾਣ ਵਾਲਾ ਇੱਕ ਲੁਧਿਆਣਾ ਦਾ ਉਦਯੋਗਪਤੀ ਹੈ ਜਿਸ ਬਾਰੇ ਮੈਨੂੰ ਸਭ ਕੁਝ ਪਤਾ ਹੈ ਮੈਂ ਭਗਵੰਤ ਮਾਨ ਨੂੰ ਕਹਾਂਗਾ ਕਿ ਉਸ ਦੀ ਇੰਟਰਨਲ ਜਾਂਚ ਕਰਵਾ ਲਵੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ ਮੈਂ ਭਗਵੰਤ ਮਾਨ ਨੂੰ ਆਖਣਾ ਚਾਹੁੰਦਾ ਹਾਂ ਕਿ ਭਗਤ ਸਿੰਘ ਦੀ

ਗੱਲ ਕਰਨੀ ਸੌਖੀ ਹੈ ਉਨ੍ਹਾਂ ਦੇ ਰਾਹ ਤੇ ਤੁਰਨਾ ਬਹੁਤ ਔਖਾ ਹੈ ਉਨ੍ਹਾਂ ਕਿਹਾ ਕਿ ਮੈਂ ਤਾਂ ਭਗਵੰਤ ਮਾਨ ਨੂੰ ਵੀ ਚੌਕਸ ਕੀਤਾ ਸੀ ਕਿ ਦਿੱਲੀ ਵਾਲਿਆਂ ਤੋਂ ਬਚ ਕੇ ਰਹਿਣਾ ਇਹ ਕੰਮ ਖ਼ਰਾਬ ਕਰਦੇ ਹਨ ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਟਵੀਟ ਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਵਿੱਚੋਂ ਦੋ ਅਜਿਹੇ ਹਨ ਜਿਨ੍ਹਾਂ ਦਾ ਪੰਜਾਬ ਨਾਲ ਕੋਈ ਵਾਹ ਵਾਸਤਾ ਹੀ ਨਹੀਂ ਹੈ ਅਤੇ ਜਿਹੜੇ ਉਮੀਦਵਾਰ ਪੰਜਾਬੀ ਹੀ ਨਹੀਂ ਹਨ ਉਹ ਪੰਜਾਬ ਇਨ੍ਹਾਂ ਮੁੱਦਿਆਂ ਨੂੰ ਕਿਵੇਂ ਸਮਝਣਗੇ ਅਤੇ ਅੱਗੋਂ ਰਾਜ ਸਭਾ ਵਿੱਚ ਕਿਵੇਂ ਰੱਖਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.