ਪੰਜਾਬ ਦੇ ਇਸ ਗੁਰੂ ਘਰ ਵਿੱਚ ਵਾਪਰਿਆ ਵੱਡਾ ਭਿਆਨਕ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਬਹੁਗਿਣਤੀ ਵਿਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਧਾਰਮਿਕ ਅਸਥਾਨਾਂ ਦੇ ਉਪਰ ਸੇਵਾ ਕਰਨ ਦੇ ਲਈ ਜਾਂਦੇ ਹਨ ਕਿਉਂਕਿ ਅਕਸਰ ਹੀ ਧਾਰਮਿਕ ਸਥਾਨਾਂ ਦੇ ਉੱਪਰ ਬਹੁਤ ਇਹ ਮੇਲੇ ਲੱਗਦੇ ਹਨ ਅਤੇ ਬਹੁਤ ਸਾਰੇ ਲੋਕ ਉੱਥੇ ਇਕੱਠੇ ਹੁੰਦੇ ਹਨ ਕਿਸੇ ਵੀ ਧਰਮ ਦਾ ਕੋਈ ਵੀ ਮੇਲਾ ਹੋਵੇ ਲੋਕ ਵੱਡੀ ਗਿਣਤੀ ਦੇ ਵਿਚ ਉਥੇ ਪਹੁੰਚਦੇ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ

ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਚੋਹਲਾ ਸਾਹਿਬ ਤੋਂ ਗੁਰੂ ਦੁਆਰਾ ਦੂਖ ਨਿਵਾਰਨ ਸਾਹਿਬ ਦੇ ਵਿੱਚ ਇੱਕ ਵੱਡੀ ਘਟਨਾ ਵਾਪਰ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਸੇਵਾ ਕਰਦੇ ਸਮੇਂ ਇਕ ਕੰਧ ਡਿੱਗਣ ਦੇ ਕਾਰਨ ਪੰਜ ਵਿਅਕਤੀ ਛੱਤ ਥੱਲੇ ਦੱਬ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਬਹੁਤ ਜੱਦੋ ਜਹਿਦ ਤੋਂ ਬਾਅਦ ਲੋਕਾਂ ਦੇ ਵੱਲੋਂ ਇਨ੍ਹਾਂ ਪੰਜ ਵਿਅਕਤੀਆਂ ਨੂੰ ਇਸ ਮਲਬੇ ਦੇ ਹੇਠੋਂ ਕੱਢਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚੋਂ ਦੋ ਵਿਅਕਤੀਆਂ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਅਤੇ ਤਿੰਨ ਵਿਅਕਤੀ ਗੰਭੀਰ ਰੂਪ ਜ਼ਖਮੀ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ

ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਚਾਰੇ ਹੀ ੲਿਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਾਰੇ ਹੀ ਲੋਕਾਂ ਦੇ ਵਿੱਚ ਡਰ ਦੇਖਿਆ ਜਾ ਰਿਹਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.