ਆਮ ਆਦਮੀ ਪਾਰਟੀ ਵੱਲੋਂ ਔਰਤਾਂ ਦੀ ਬੱਸ ਸਹੂਲਤ ਲਈ ਕਰ ਦਿੱਤਾ ਗਿਆ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੀ ਜਿੱਤ ਹੋਈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਬਣ ਚੁੱਕੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਕੈਬਨਿਟ ਮੰਤਰੀ ਵੀ ਚੁਣ ਦਿੱਤੇ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਲਾਲਜੀਤ ਸਿੰਘ ਨੂੰ ਟਰਾਂਸਪੋਰਟ ਮੰਤਰੀ ਚੁਣਿਆ ਗਿਆ ਹੈ ਜਿਨ੍ਹਾਂ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਗਿਆ ਹੈ ਕਿ

ਉਨ੍ਹਾਂ ਦੇ ਵੱਲੋਂ ਕਾਂਗਰਸ ਪਾਰਟੀ ਵੱਲੋਂ ਦਿੱਤੀ ਗਈ ਮੁਫ਼ਤ ਸਹੂਲਤ ਜੋ ਕਿ ਔਰਤਾਂ ਲਈ ਹੁੰਦੀ ਹੈ ਉਹ ਜਾਰੀ ਰੱਖੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਮੂਹਰੇ ਅਪਾਹਿਜ ਵਿਅਕਤੀਆਂ ਦੇ ਲਈ ਵੀ ਬਹੁਤ ਸਾਰੇ ਹੋਰ ਯੋਜਨਾ ਬਣਾਏ ਜਾਣਗੇ ਜਿਸਦੇ ਨਾਲ ਅਪਾਹਿਜ ਦੋ ਵਿਅਕਤੀਆਂ ਨੂੰ ਵੀ ਬਹੁਤ ਸਾਰੀ ਸਹੂਲਤ ਮਿਲ ਸਕੇ ਇਸ ਖਬਰ ਦੇ ਸਾਹਮਣੇ ਦੁਆ ਲੋਕਾਂ

ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਸਹੀ ਤਰੀਕੇ ਨਾਲ ਕੰਮ ਕਰਦੀ ਹੈ ਤਾਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਵੀ ਲੋਕਾਂ ਵੱਲੋਂ ਸੱਤਾ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.