ਇਸ ਥਾਂ ਤੇ ਵਾਪਰਿਆ ਭਿਆਨਕ ਸੜਕ ਹਾਦਸਾ ਛੇ ਨੌਜਵਾਨਾਂ ਦੀ ਮੌਕੇ ਉਪਰ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਜਿੰਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿੱਚੋਂ ਦੋ ਵਾਹਨਾਂ ਦੀ ਆਹਮੋ ਸਾਹਮਣੀ ਟੱਕਰ ਵਿੱਚ ਛੇ ਵਿਦਿਆਰਥੀਆਂ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਾਰੇ ਹੀ ਲੱਗਦੇ ਵਿਚ ਹਲਚਲ ਮੱਚ ਗਈ ਅਤੇ ਇਸ ਤੋਂ ਬਾਅਦ

ਅਮਰੀਕਾ ਦੇ ਵਿੱਚ ਹਲਚਲ ਮੱਚ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਵੱਖ ਵੱਖ ਬੁਝਾਰਤ ਜਾਣ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਿ ਵਿਦੇਸ਼ਾਂ ਵਿੱਚ ਇਸ ਲਈ ਜਾਂਦੇ ਹਨ ਕਿ ਉੱਥੇ ਹਰ ਤਰ੍ਹਾਂ ਦੀ ਸਹੂਲਤ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਹਾਦਸਾ ਨਹੀਂ ਵਾਪਰਦੇ ਕਿਉਂਕਿ ਉੱਥੇ ਬਹੁਤ ਸਾਰੀਆਂ ਸਹੂਲਤਾਂ ਹਨ ਜਿਸ ਤੋਂ ਬਾਅਦ ਹਰੇਕ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਦੇ ਲਈ ਵਿਦੇਸ਼ਾਂ ਵਿੱਚ ਜਾਇਆ ਕਰਦਾ ਸੀ ਪਰ ਹੁਣ ਵਿਦੇਸ਼ਾਂ ਵਿੱਚ ਵੀ

ਅਜਿਹੇ ਹਾਦਸੇ ਵਾਪਰ ਰਹੇ ਹਨ ਜਿਸ ਦੇ ਕਾਰਨ ਲੋਕਾਂ ਦਾ ਵਿਦੇਸ਼ਾਂ ਵਿੱਚ ਜਾਣ ਤੋਂ ਵੀ ਡਰ ਪਤਾ ਲੱਗਿਆ ਹੈ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਵਿਦੇਸ਼ਾਂ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਪੰਜਾਬੀ ਨੌਜਵਾਨ ਵੀ ਹੁੰਦੇ ਹਨ ਜਿਨ੍ਹਾਂ ਦੀ ਕਿ ਵਿਦੇਸ਼ਾਂ ਵਿੱਚ ਜਾ ਕੇ ਹੀ ਮੌ ਤ ਹੋ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.