ਕੈਨੇਡਾ ਦੀ ਕੁੜੀ ਨੇ ਦੱਸਿਆ ਕਿਉਂ ਛੱਡ ਜਾਂਦੇ ਨੇ ਕੁੜੀਆਂ ਨੂੰ ਮੁੰਡੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾਂਦੇ ਹਨ ਅਤੇ ਕਿਹਾ ਜਾਂਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਨਾ ਤਾਂ ਫ਼ਾਇਦਾ ਉਠਾਉਂਦੇ ਹਨ ਅਤੇ ਆਪਣਾ ਮਤਲਬ ਕੱਢ ਲੈਂਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਹ ਵੀਡੀਓ ਕੈਨੇਡਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਕ ਕੁੜੀ ਤੇ ਪਲੋਇ ਵੀਡਿਓ ਬਣਾਈ ਗਈ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਕੈਨੇਡਾ ਦੇ ਵਿੱਚ ਬਹੁਤ ਸਾਰੇ ਲੜਕੇ ਜਿਹੇ ਹੁੰਦੇ ਹਨ ਜੋ ਲੜਕੀਆਂ ਨੂੰ ਗ਼ਲਤ ਤਰੀਕੇ ਦੇ ਨਾਲ

ਵਰਤਦੇ ਹਨ ਪਰ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਜਾਂਦੇ ਹਨ ਬਸ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ ਕਹਿਣਾ ਹੈ ਕਿ ਇਸ ਵਿੱਚ ਲੜਕਿਆਂ ਦਾ ਵੀ ਕੋਈ ਜ਼ਿਆਦਾ ਕਸੂਰ ਨਹੀਂ ਹੈ ਕਿਉਂਕਿ ਇਸ ਦੇ ਵਿੱਚ ਲੜਕੀਆਂ ਵੀ ਓਨੇ ਹੀ ਜ਼ਿੰਮੇਵਾਰ ਹੁੰਦੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਲੜਕੀ ਦਾ ਬਹੁਤਾ ਵਿਸਥਾਰ ਦੇ ਨਾਲ ਸਾਰਾ ਕੁਝ ਦੱਸਿਆ ਜਾ ਰਿਹਾ ਹੈ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੀੜਤ ਲੜਕੀ ਦੇ ਵੱਲੋਂ ਜੋ ਵੀ ਕਿਹਾ ਜਾ ਰਿਹਾ ਉਹ ਬਿਲਕੁਲ ਸਹੀ ਹੈ ਕਿਉਂਕਿ ਹਰ ਇੱਕ ਵਿਅਕਤੀ ਜਦੋਂ ਤਕ ਕੋਈ ਚੀਜ਼ ਉਸ ਨੂੰ ਪ੍ਰਾਪਤ ਨਹੀਂ ਉਦੋਂ ਤੱਕ ਹੀ ਆਪਣਾ ਕੋਸਿਸ ਕਰਦਾ ਹੈ ਅਤੇ ਜਦੋਂ

ਕੋਈ ਚੀਜ਼ ਉਸ ਨੂੰ ਮਿਲ ਜਾਂਦੀ ਹੈ ਤਾਂ ਉਹ ਉਸ ਦੇ ਲਈ ਕੋਸ਼ਿਸ਼ ਕਰਨੀ ਛੱਡ ਦਿੰਦਾ ਹੈ ਅਤੇ ਉਸ ਤੋਂ ਦੂਰ ਜਾਣ ਲੱਗਦਾ ਹੈ ਇਹੀ ਕਾਰਨ ਹੈ ਅਕਸਰ ਹੀ ਲੜਕੇ ਅਤੇ ਲੜਕੀਆਂ ਇੱਕ ਦੂਜੇ ਦੇ ਨਾਲ ਅਜਿਹੇ ਕੰਮ ਕਰਦਿਆਂ ਇਸ ਖ਼ਬਰ ਦੇ ਸ਼ਾਮਨਾਥ ਵੱਲੋਂ ਕੰਵਲ ਹੋਰੀਂ ਬੌਸਰ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਕੰਮ ਕਰਨ ਦੇ ਨਾਲ ਇੱਕ ਦੂਜੇ ਨੂੰ ਬਹੁਤ ਦੁੱਖ ਦਿੱਤਾ ਜਾਂਦਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.