ਹਿਮਾਚਲ ਪ੍ਰਦੇਸ਼ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਤੇ ਹੋਏ ਵਿਵਾਦ ਵਿੱਚ ਮੁੱਖ ਮੰਤਰੀ ਦਾ ਮੰਦਭਾਗਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਗਰਮਾਇਆ ਹੋਇਆ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਹੋਲੇ ਮਹੱਲੇ ਦੇ ਉੱਪਰ ਕੁਝ ਨੌਜਵਾਨ ਅਾਨੰਦਪੁਰ ਸਾਹਿਬ ਵੱਲ ਗਏ ਹੋਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਵੱਲੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਕੁਝ ਵਿਅਕਤੀਆਂ ਦੇ ਵੱਲੋਂ ਉਨ੍ਹਾਂ ਦੇ ਮੋਟਰਸਾਈਕਲਾਂ ਦੇ ਉੱਪਰ ਲੱਗੇ ਹੋਏ ਝੰਡੇ ਲਾਹ ਦਿੱਤੇ ਗਏ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਮੋਟਰਸਾਈਕਲਾਂ ਦੇ ਉਪਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਦੀਪ ਸਿੱਧੂ ਅਤੇ ਨਿਸ਼ਾਨ ਸਾਹਿਬ ਲੱਗੇ ਹੋਏ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿੱਚ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਬਿਆਨ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿੱਚ ਦਿੱਤੇ ਬਿਆਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ ਉਸ ਦਾ ਫ਼ਿਰਕੂਵਾਦੀ ਬਿਅਾਨ ਦੇਸ਼ ਭਾਰਤ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਉਨ੍ਹਾਂ ਕਿਹਾ ਕਿ ਭਾਰਤ ਬਹੁ ਧਰਮੀ ਅਤੇ ਬਹੁ ਭਾਸ਼ੀ ਦੇਸ਼ ਹੈ ਜਿਸ ਵਿਚ ਹਰ ਇਕ ਨੂੰ ਧਾਰਮਿਕ ਆਜ਼ਾਦੀ ਹੈ ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਬੇਸ਼ਕ ਸ਼ਹੀਦਾਂ ਦੀਆਂ ਤਸਵੀਰਾਂ ਜਬਰੀ ਲੁਹਾਈਆਂ ਜਾ ਰਹੀਅਾਂ ਹਨ ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ਤੇ ਪੁਲਸ ਪ੍ਰਸ਼ਾਸਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਸਿੱਖ ਭਾਵਨਾਵਾਂ ਵਿਰੁੱਧ

ਬਿਆਨਬਾਜ਼ੀ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇੱਕ ਨੂੰ ਧਾਰਮਿਕ ਆਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ ਪਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਦੇ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਹ ਨਿਸ਼ਾਨ ਸਾਹਿਬ ਦਾ ਸਤਿਕਾਰ ਕਰਦੇ ਹਨ ਪਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਦੇ ਉੱਤੇ ਉਨ੍ਹਾਂ ਨੇ ਅਪੱਤੀ ਜਤਾਈ ਹੈ ਉਨ੍ਹਾਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.