ਜੇਕਰ ਪੰਜਾਬੀ ਨਹੀਂ ਆਉਂਦੀ ਤਾਂ ਨਹੀਂ ਮਿਲੇਗੀ ਨੌਕਰੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਭਗਵੰਤ ਮਾਨ ਮੁੱਖ ਮੰਤਰੀ ਬਣ ਚੁੱਕੇ ਹਨ  ਜਿਸ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਵਲੋਂ ਆਪਣੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਨਨਾਇਕ ਉਹਨਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਜੂਨ ਭਗਵੰਤ ਮਾਨ ਦੇ ਪੱਲੇ ਇਕ

ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਵਿੱਚ ਕਿਹਾ ਜਾ ਰਿਹਾ ਹੈ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਬਚਾਉਣ ਦੇ ਲਈ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਆਈ ਹੈ ਅਤੇ ਇਸ ਸਰਕਾਰ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰਨ ਦੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਅਤੇ ਹੁਣ ਉਨ੍ਹਾਂ ਦੇ ਵੱਲੋਂ ਇਸ ਸਬੰਧੀ ਕੰਮ ਵੀ ਕੀਤਾ ਜਾ ਰਿਹਾ ਹੈ ਅੱਜ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਪੰਜਾਬੀ ਮਾਂ ਬੋਲੀ ਦੇ ਨਾਲ ਕਾਫ਼ੀ ਜ਼ਿਆਦਾ ਵਿਤਕਰਾ ਹੋ ਰਿਹਾ ਹੈ ਜਿਸ ਦੇ ਚੱਲਦੇ ਪਿਛਲੇ ਕਾਫ਼ੀ ਸਮੇਂ ਤੋਂ ਕੁਝ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਉਨ੍ਹਾਂ ਪੁਰਾਣੀਆਂ ਸਰਕਾਰਾਂ ਨੇ ਇਸ ਦੇ ਉੱਤੇ

ਗੌਰ ਨਹੀਂ ਕੀਤੀ ਪਰ ਹੁਣ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬੀ ਮਾਂ ਬੋਲੀ ਦੇ ਨਾਲ ਜੋ ਵਿਤਕਰਾ ਹੋ ਰਿਹਾ ਸੀ ਉਸ ਨੂੰ ਘੱਟ ਕੀਤਾ ਜਾ ਸਕੇਗਾ ਹੁਣ ਇੱਕ ਵੱਡਾ ਪੰਜਾਬ ਸਰਕਾਰ ਦੇ ਵੱਲੋਂ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਸਿਹਤ ਮਿਸ਼ਨ ਭਾਵ ਐੱਨ ਐੱਚ ਐੱਮ ਕਰਮਚਾਰੀਆਂ ਲਈ ਮੈਟ੍ਰਿਕ ਤਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਇਨ੍ਹਾਂ ਕਰਮਚਾਰੀਆਂ ਨੂੰ ਪੰਜਾਬੀ ਵਿਸ਼ਾ ਪਾਸ ਕਰਨ ਲਈ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ

ਸਰਕਾਰ ਨੇ ਸਖ਼ਤ ਆਦੇਸ਼ ਜਾਰੀ ਕੀਤੇ ਹਨ ਇਸ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਸੋ ਜੇਕਰ ਕੋਈ ਵੀ ਕਰਮਚਾਰੀ ਐਨਐਚਐਮ ਵਿਭਾਗ ਵਿੱਚ ਕੰਮ ਕਰਨਾ ਚਾਹੇਗਾ ਤਾਂ ਉਸ ਨੇ ਦਸਵੀਂ ਤਕ ਪੰਜਾਬੀ ਵਿਸ਼ਾ ਪਾਸ ਕੀਤਾ ਹੋਣਾ ਚਾਹੀਦਾ ਹੈ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਾਰੇ ਹੀ ਵਿਭਾਗਾਂ ਦੇ ਵਿੱਚ ਪੰਜਾਬੀ ਲਾਜ਼ਮੀ ਕੀਤੀ ਜਾਵੇ ਸੋ ਇਸ ਦੇ ਨਾਲ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਵੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.