ਪਰਮਾਣੂ ਹਮਲਾ ਕਰਨ ਬਾਰੇ ਰੂਸ ਦਾ ਆਇਆ ਵੱਡਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਉਪਰ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਅਤੇ ਇੱਛਾ ਜ਼ਾਹਰ ਹੈ ਕਿ ਰੂਸ ਦੇ ਹਮਲਾ ਦੇ ਵਿੱਚ ਬਹੁਤ ਸਾਰੇ ਯੂਕਰੇਨ ਦੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਪਰ ਫਿਰ ਇਹ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਅਤੇ ਬਾਕੀ ਦੇਸ਼ਾਂ ਦੇ ਵੱਲੋਂ ਵੀ ਰੂਸ ਦੇ ਨਾਲ ਗੱਲਬਾਤ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਇਹ ਹਮਲੇ ਰੋਕਣ ਦੀ ਗੁਜਾਰਿਸ਼ ਕੀਤੀ ਗਈ ਹੈ ਪਰ ਉਸਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਹੋਰ ਵੀ ਦੇਸ਼ ਉਨ੍ਹਾਂ ਦੇ ਕੰਮ

ਵਿੱਚ ਦਖ਼ਲਅੰਦਾਜ਼ੀ ਕਰਦਾ ਹੈ ਉਨ੍ਹਾਂ ਦੇ ਵੱਲੋਂ ਉਸਦੇ ਉਪਰ ਵੀ ਅਜਿਹਾ ਇਹ ਕਾਰਨਾਮਾ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਰੂਸ ਦੇ ਵੱਲੋਂ ਹੋਰ ਵੀ ਵੱਡੇ ਪੱਧਰ ਤੇ ਉਭਰ ਰਹੇ ਹਮਲੇ ਕਰ ਦਿੱਤੇ ਗਏ ਹਨ ਜਿਸ ਤੋਂ ਵਿਵਾਦ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਰੂਸ ਦੀ ਗੱਲ ਯੂਕ੍ਰੇਨ ਦੇ ਵੱਲੋਂ ਨਾ ਮੰਨੀ ਗਈ ਤਾਂ ਉਨ੍ਹਾਂ ਦੇ ਵੱਲੋਂ ਪ੍ਰਮਾਣੂ ਹਮਲੇ ਕਰ ਦਿੱਤੇ ਜਾਣਗੇ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਰੂਸ ਦੇ ਵੱਲੋਂ ਇਹ ਸਰਾਸਰ ਧੱਕੇਸ਼ਾਹੀ ਕੀਤੀ ਜਾ

ਰਹੀ ਹੈ ਅਤੇ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਪੂਰਨ ਦੇ ਵਿੱਚ ਬਹੁਤ ਸਾਰੇ ਹੋਰ ਦੇਸ਼ਾਂ ਦੇ ਲੋਕ ਵੀ ਫਸੇ ਹੋਏ ਹਨ ਜਿਨ੍ਹਾਂ ਦੇ ਉਪਰੋਕਤ ਵੱਲੋਂ ਹਮਲੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਮੋਹਰੀ ਤਬਾਹੀ ਹੋਵੇਗੀ ਇਸ ਦੇ ਲਈ ਰੂਸ ਨੂੰ ਇਹ ਕੰਮ ਕਰਨਾ ਛੱਡ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.