ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਰੋਕੂ ਨੰਬਰ ਨਹੀਂ ਪਾ ਦਿੱਤਾ ਪਰ ਥੂ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਨਿਆਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆ ਚੁੱਕੀ ਹੈ ਅਤੇ ਲੋਕਾਂ ਵਿੱਚ ਖੁਸ਼ੀ ਦੇ ਖਿਡਾਰੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਦਾ ਕੁਝ ਨਾ ਕੁਝ ਵਿਕਾਸ ਜ਼ਰੂਰ ਹੋਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੇਈ ਮਾਰਚ ਨੂੰ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਕੋਈ ਵਿਅਕਤੀ ਕਿਸੇ ਨਾਲ ਵੀ ਕਿਸੇ ਤਰ੍ਹਾਂ ਦੀ ਕੋਈ ਧੱਕੇਸ਼ਾਹੀ ਜਾਂ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸਦੀ ਵੀਡੀਓ ਬਣਾ ਕੇ ਉਨ੍ਹਾਂ ਨੂੰ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਇੱਕ ਥਾਣੇਦਾਰ ਦੇ ਵੱਲੋਂ ਇੱਕ ਵਿਅਕਤੀ ਦੇ ਕੋਲੋਂ ਰਿਸ਼ਵਤ ਲਈ ਜਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਵੱਲੋਂ ਇਸ ਘਟਨਾ ਦੀ ਜਾਣਕਾਰੀ ਉਥੋਂ ਦੇ ਨੌਜਵਾਨਾਂ ਨੂੰ ਦਿੱਤੀ ਕਿ ਦਹਿਸ਼ਤਵਾਦ ਸ਼ਹਿਜ਼ਾਦ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਇਸ ਸਾਰੀ ਘਟਨਾ ਨੂੰ ਕੈਮਰੇ ਵਿਚ ਰਿਕਾਰਡ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਵੱਲੋਂ ਇਕ ਦੁਕਾਨਦਾਰ ਨੂੰ ਪੈਸੇ ਪਾਏ ਗਏ ਹਨ ਅਤੇ ਉਸ ਦੁਕਾਨਦਾਰ ਦਾ ਕਹਿਣਾ ਹੈ ਕਿ

ਉਸ ਨੂੰ ਇਕ ਥਾਣੇਦਾਰ ਦੇ ਵੱਲੋਂ ਇਹ ਸਾਰਾ ਕੁਝ ਕਰਨ ਦੇ ਲਈ ਕਿਹਾ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੇ ਦੇ ਐਮਐਲਏ ਤਕ ਇਹ ਗੱਲ ਪਹੁੰਚਦੀ ਕੀਤੀ ਗਈ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਦੇ ਖਿਲਾਫ ਜਿਹੀ ਤਰ੍ਹਾਂ ਹੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਹੀ ਪੰਜਾਬ ਦਾ ਕੁਝ ਬਣ ਸਕਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.