ਹੁਣੇ ਹੁਣੇ ਨਵਜੋਤ ਸਿੱਧੂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਜਿਸ ਤੋਂ ਬਾਅਦ ਲੋਕਾਂ ਵਿਚ ਬਾਜਵਾ ਖੁਸ਼ੀ ਦੇਖੀ ਜਾ ਰਹੀ ਅਤੇ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਉਨ੍ਹਾਂ ਨੂੰ ਯਕੀਨ ਸੀ ਕਿ ਉਨ੍ਹਾਂ ਦੀ ਪਾਰਟੀ ਹੀ ਸਰਕਾਰ ਆਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵਿੱਚ ਖ਼ੁਸ਼ੀ ਵੀ ਦੇਖੀ ਜਾ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿੱਚ ਦੂਜੀਆਂ ਰਵਾਇਤੀ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਵਿੱਚ

ਕਾਟੋ ਕਲੇਸ਼ ਛਿੜਿਆ ਹੋਇਆ ਅੱਜ ਤੋਂ ਵੱਧ ਸਜਾ ਰਹੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਸਨ ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉੱਨੀ ਸੌ ਅਠਾਸੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਕੋਲੋਂ ਇਕ ਸੜਕ ਦੇ ਕਿਨਾਰੇ ਇਕ ਵਿਅਕਤੀ ਦੇ ਸੱਟ ਮਾਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਸ ਵਿਅਕਤੀ ਦੀ ਮੌਤ ਹੋ ਗਈ ਸੀ ਉਸ ਮਾਮਲੇ ਦੇ ਵਿੱਚ ਦੋ ਦੋ ਹਜਾਰ ਅਠਾਰਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਜਿਥੇ ਕਿ ਦੱਸਿਆ ਜਾਵੇ ਕਿ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਜ਼ਾ ਨਹੀਂ ਸੁਣਾਈ ਗਈ ਸੀ

ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਦਿਵਾਉਣ ਦੀ ਦੁਬਾਰਾ ਤੋਂ ਮੰਗ ਉੱਠ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਜਾ ਰਹੇ ਹਨ ਇੱਥੇ ਹੀ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੇ ਇਹ ਕਾਰਨਾਮਾ ਕੀਤਾ ਸੀ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਬਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.