ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਈ ਵੱਡੀ ਚਿੰਤਾ

Uncategorized

ਜਿਵੇਂ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦਾ ਬਿਲਕੁਲ ਸਫ਼ਾਇਆ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਸੁਖਬੀਰ ਬਾਦਲ ਦੇ ਪ੍ਰਧਾਨਗੀ ਦੇ ਅਹੁਦੇ ਤੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਵਰਕਰਾਂ ਤੇ ਨੇਤਾਵਾਂ ਦੇ ਵੱਲੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ

ਕਿਹਾ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਹੁਣ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੀ ਹਰ ਹੋ ਚੁੱਕੀ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੀਆਂ ਐਸਜੀਪੀਸੀ ਦੀਆਂ ਚੋਣਾਂ ਦੇ ਵਿੱਚ ਲੋਕਾਂ ਦੇ ਵਲੋਂ ਇਹ ਗਲਤੀ ਨਾ ਕੀਤੀ ਜਾਵੇ ਕਿਉਂਕਿ ਜੇਕਰ ਇਹ ਐੱਸਜੀਪੀਸੀ ਦੀ ਗੱਦੀ ਕਿਸੇ ਹੋਰ ਕੋਲ ਜਾਂਦੀ ਹੈ ਤਾਂ ਪੰਥ ਦਾ ਬਹੁਤਾ ਨੁਕਸਾਨ ਹੋਵੇਗਾ ਇਸ ਦੇ ਨਾਲ ਲਈ ਹੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਜਿੱਤਣੀ ਚਾਹੀਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਇੱਥੋਂ ਦੇ ਪ੍ਰਬੰਧ ਭਾਰਤ ਨੂੰ ਸਹੀ ਤਰੀਕੇ

ਨਾਲ ਚਲਾ ਸਕਦੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਬਾਦਲ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਤਾਂ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਹੀ ਇਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵਿੱਚ ਰਹਿ ਕੇ ਬਹੁਤ ਲੁੱਟ ਮਚਾਈ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.