ਦੇਖੋ ਲਾਈਵ ਮੌ ਤ ਦਾ ਵੀਡੀਓ ,ਸਭ ਦੇ ਉੱਡ ਗਏ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਉਂਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਜਿਥੇ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਅੱਜ ਸਵੇਰੇ ਦੇਖਿਆ ਜਾ ਰਿਹਾ ਹੈ ਕਿ ਦੋ ਵਿਅਕਤੀ ਆਪਸ ਵਿਚ ਗੱਲਬਾਤ ਕਰ ਰਹੇ ਹਨ ਅਤੇ ਅਚਾਨਕ ਹੀ ਇੱਕ ਵਿਅਕਤੀ ਧਰਤੀ ਤੇ ਡਿੱਗ ਪੈਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਜੋ ਉਸ ਦੇ ਕੋਲ ਖੜ੍ਹਾ ਛੇ ਡਰ ਕੇ ਭੱਜਦਾ ਹੈ ਇਸ ਤੋਂ

ਵੱਧ ਛਾ ਜਾਂਦਾ ਹੈ ਕਿ ਕੁਝ ਹੋਰ ਵਿਅਕਤੀ ਇਸ ਵਿਅਕਤੀ ਨੂੰ ਚੁੱਕਣ ਲੱਗਦੇ ਅੰਤਰ ਦੇਖਿਆ ਜਾ ਰਿਹਾ ਹੈ ਕਿਸੇ ਵਿਅਕਤੀ ਦੀ ਮੌ ਤ ਹੋ ਚੁੱਕੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਹੈਰਾਨ ਹੈ ਕਿਉਂਕਿ ਇਸ ਵੀਡੀਓ ਦੇ ਵਿੱਚ ਸ਼ਰ੍ਹੇਆਮ ਦੇਖਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਇਕਦਮ ਹੀ ਇਸ ਵਿਅਕਤੀ ਨੂੰ ਮੌ ਤ ਆ ਜਾਂਦੀ ਹੈ ਤੇ ਦੇਖਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕ ਇਸ ਨੂੰ ਹਿਲਾਉਂਦੇ ਚਲਾਉਂਦੇ ਹਨ ਪਰ ਇਸ ਵਿਅਕਤੀ ਦੇ ਵੱਲੋਂ ਕੋਈ ਹਰਕਤ ਨਹੀਂ ਕੀਤੀ ਜਾਂਦੀ ਹੈ ਇਸ ਫ਼ਿਲਮ ਦੇਖਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਹੈਰਾਨਗੀ ਦਾ ਕੋਈ ਟਿਕਾਣਾ ਨਹੀਂ ਹੈ ਕਿ ਕਿਸ ਤਰੀਕੇ ਦੇ ਨਾਲ ਇਕ ਵਿਅਕਤੀ ਨੂੰ ਇਸ ਤਰੀਕੇ ਨਾਲ ਮੌਤ ਆ ਸਕਦੀ ਹੈ ਸਵੀਡਨ ਦੇ ਖੁਦਵਾ ਲੋਕਾਂ ਦਾ ਵੱਖ ਵੱਖ ਵਿਚਾਰ ਤੇ ਤਜਰਬੇ ਵਾਸਤੇ ਲੋਕਾਂ ਦਾ ਕਹਿਣਾ ਹੈ ਕਿ ਕਿਸੇ

ਵਿਅਕਤੀ ਨੂੰ ਵੀ ਆਪਣਾ ਤੇ ਬਹੁਤ ਜ਼ਿਆਦਾ ਮਾਣ ਜਾਂ ਗੁਮਾਨ ਨਹੀਂ ਕਰਨਗੇ ਯੂ ਕੇ ਰੱਬ ਦੇ ਘਰ ਦਾ ਕੋਈ ਪਤਾ ਨਹੀਂ ਹੈ ਕਿ ਕਿਸ ਵਕਤ ਕੀ ਕਰ ਦੇਵੇ ਇਸ ਲਈ ਹਰੇਕ ਵਿਅਕਤੀ ਨੂੰ ਪਿਆਰ ਨਾਲ ਰਹਿਣਾ ਚਾਹੀਦਾ ਹੈ ਅਤੇ ਲੋਕਾਂ ਅਤੇ ਇਨਸਾਨੀਅਤ ਦੀ ਕਦਰ ਕਰਨੀ ਚਾਹੀਦੀ ਹੈ ਇਸ ਲਈ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਆਪ ਨੂੰ ਇੰਨਾ ਵੱਡਾ ਨਹੀਂ ਸਮਝਣਾ ਚਾਹੀਦਾ ਕਿ ਉਹ ਇਨਸਾਨੀਅਤ ਭੁੱਲ ਜਾਵੇ ਇਸ ਲਈ ਹਰ ਇਕ ਵਿਅਕਤੀ ਨੂੰ ਇਨਸਾਨੀਅਤ ਨਾਲ ਪਿਆਰ ਕਰਨਾ ਚਾਹੀਦਾ ਅਤੇ ਲੋਕਾਂ ਦੇ ਨਾਲ ਪਿਆਰ ਕਰਨਾ ਚਾਹੀਦਾ ਹੈ ਕਿਉਂਕਿ ਮੌ ਤ ਕਿਸੇ ਵਕਤ ਵੀ ਆ ਸਕਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.