ਡੇਰਾ ਮੁਖੀ ਰਾਮ ਰਹੀਮ ਤੇ ਹੋਵੇਗੀ ਇਹ ਵੱਡੀ ਕਾਰਵਾਈ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਪਿਛਲੇ ਸਮੇਂ ਵਿੱਚ ਪੰਜਾਬ ਦਾ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹਾ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਡੇਰਾ ਪ੍ਰੇਮੀਆਂ ਦੇ ਲਈ ਇੱਕ ਹੋਰ ਵੱਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਡੇਰਾ ਮੁਖੀ ਪਹਿਲਾਂ ਹੀ ਸਜ਼ਾ ਕੱਟ ਰਿਹਾ ਹੈ ਇਸ ਦੇ ਨਾਲ ਹੀ ਰਾਮ ਰਹੀਮ ਦੇ ਨਾਲ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਰਾਮ ਰਹੀਮ ਦੇ ਉਪਰ

ਇਕ ਹੋਰ ਮਾਮਲਾ ਦਰਜ ਹੋ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਰਗਾੜੀ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਵਧ ਗਈਆਂ ਹਨ ਦੱਸ ਦਈਏ ਕਿ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਵਿਵਾਦਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ ਮਿਲੀ ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ

ਵਿਚ ਦਰਜ ਐਫਆਈਆਰ ਨੰਬਰ ਇੱਕ ਸੌ ਅਠਾਈ ਅਤੇ ਵਿਵਾਦਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ ਇੱਕ ਸੌ ਸਤਾਰਾਂ ਵਿਚ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਐਸਆਈਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ ਤਰੇਂਹਠ ਵਿਚ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ ਜਿਸ ਦੇ ਚਲਦੇ ਹੁਣ ਰਾਮ ਰਹੀਮ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਦੂਸਰੇ ਪਾਸੇ ਪੰਜਾਬ ਦੇ ਵਿੱਚ ਸਿੱਖ ਸੰਗਤਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਉੱਤੇ ਵੀ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬੇਅਦਬੀ ਦੇ ਮਾਮਲਿਆਂ ਦੇ ਵਿੱਚ ਮੁੱਖ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਵੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਦੇ ਵੱਲੋਂ ਮਾਮਲੇ ਦੇ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਇਨਸਾਫ ਕੀਤਾ ਜਾਵੇਗਾ ਜਾਂ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.