ਨਵੀਂ ਸਰਕਾਰ ਦੇ ਆਉਂਦਿਆਂ ਹੀ ਹੋਣ ਲੱਗੀ ਸਕੂਲ ਦੀ ਨਿਲਾਮੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦਿਆਂ ਰਿੰਗਣ ਜੋ ਸਾਨੂੰ ਬਹੁਤਿਆਂ ਦਾ ਹੈਰਾਨ ਕਰ ਦਿੰਦੀਆਂ ਹਨ ਅਜਿਹੀ ਹੀ ਇੱਕ ਵੀਡਿਓ ਅਤੇ ਖ਼ਬਰ ਰੋਪਡ਼ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਕ ਸਰਕਾਰੀ ਸਕੂਲ ਦੀ ਨਿਲਾਮੀ ਹੋਣ ਜਾ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਹੇ ਇਹ ਸਾਰਾ ਕੁਝ ਕਾਂਗਰਸ ਸਰਕਾਰ ਸਮੇਂ ਦਾ ਕੀਤਾ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਸਕੂਲ ਨੂੰ ਵੇਚਣ ਤੋਂ ਬਾਅਦ ਇਸ ਦਾ ਖਰਚਾ ਪੰਜਾਬ ਦੇ ਲਈ ਵਰਤਿਆ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਖ਼ਬਰ ਦੇ ਸ਼ਾਮਲ ਔਰਤਾਂ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਬੱਚਿਆਂ ਨੇ ਆਪਣਾ ਜੀਵਨ

ਬਣਾਉਣਾ ਹੁੰਦਾ ਹੈ ਉਨ੍ਹਾਂ ਨੂੰ ਹੀ ਵੇਚਿਆ ਜਾਂਦਾ ਹੈ ਤਾਂ ਬੱਚਿਆਂ ਦਾ ਭਵਿੱਖ ਕਿਸ ਤਰ੍ਹਾਂ ਸਫ਼ਰ ਸਕੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਸਕੂਲ ਦੀ ਨਿਲਾਮੀ ਲਈ ਬੋਲੀ ਲਗਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਹੁਣ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਦੱਸਦਈਏ ਕਿ ਪਾਵਰਕੌਮ ਨੇ ਰੋਪੜ ਦੀ ਥਰਮਲ ਕਲੋਨੀ ਵਿੱਚ ਸਥਿਤ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਵਾਲ ਚੁੱਕੇ ਹਨ ਦਲਜੀਤ ਚੀਮਾ ਨੇ ਇਸ਼ਤਿਹਾਰ ਅਤੇ ਸਕੂਲ ਦੀਆਂ ਤਸਵੀਰਾਂ ਦੇ ਨਾਲ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਮਾਡਲ ਦੀ ਸ਼ੁਰੂਆਤ ਹੋ ਗਈ ਹੈ ਥਰਮਲ ਕਾਲੋਨੀ ਰੋਪੜ ਵਿੱਚ ਹਾਈ ਸਕੂਲ ਬਿਲਡਿੰਗ ਨੂੰ ਨਿਲਾਮ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਇਸ ਤੋਂ ਇਲਾਵਾ ਉਨ੍ਹਾਂ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਅਪੀਲ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ ਧੋਖਾ ਨਾ ਕਰੋ ਨਿਲਾਮੀ ਬੰਦ ਕਰੋ ਅਤੇ ਸਕੂਲ ਮੁੜ ਤੋਂ ਖੋਲ੍ਹਣ ਦਾ ਆਦੇਸ਼ ਦੇਵੋ ਉਥੇ ਹੀ ਇਸ ਸਬੰਧੀ ਕਾਨੂੰਨ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਨਲਾਇਕੀ ਕਾਰਨ ਇਹ ਨਿਲਾਮੀ ਹੋ ਰਹੀ ਹੈ ਇਸ ਦੀ ਪ੍ਰਕਿਰਿਆ ਪਹਿਲਾਂ ਤੋਂ ਚੱਲ ਰਹੀ ਸੀ ਡੀ ਸੀ ਨੇ ਮੈਨੂੰ ਦੱਸਿਆ ਕਿ ਪਾਵਰਕੌਮ ਦੀ ਕਲੋਨੀ ਪੁੱਡਾ ਨੂੰ ਸੌਂਪੀ ਜਾ ਚੁੱਕੀ ਹੈ ਅਤੇ ਉੱਥੇ ਚੱਲ ਰਿਹਾ ਸਕੂਲ ਛੇ ਮਹੀਨੇ ਪਹਿਲਾਂ ਸ਼ਿਫਟ ਕੀਤਾ ਜਾ ਚੁੱਕਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.