ਜੇਲ੍ਹ ਮੰਤਰੀ ਨੇ ਬਿਕਰਮਜੀਤ ਮਜੀਠੀਆ ਦੀ ਜੇਲ੍ਹ ਵਿਚ ਕੀਤੀ ਵੱਡੀ ਕਾਰਵਾਈ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਚੁਣੀ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਜੇਲ੍ਹ ਵਿਭਾਗ ਹਰਜੋਤ ਸਿੰਘ ਬੈਂਸ ਨੂੰ ਦਿੱਤੇ ਗਏ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਰਜੋਤ ਸਿੰਘ ਬੈਂਸ ਨੂੰ ਜੇਲ੍ਹ ਵਿਭਾਗ ਦਿੱਤਾ ਗਿਆ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਪਟਿਆਲਾ ਦੇ ਬੇਸ਼ੱਕ ਦੌਰਾ ਕੀਤਾ ਗਿਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਰੱਖਿਆ

ਗਿਆ ਹੈ ਉਥੇ ਪਹੁੰਚ ਕੇ ਉਨ੍ਹਾਂ ਨੇ ਇਸ ਜੇਲ੍ਹ ਦਾ ਜਾਇਜ਼ਾ ਲਿਆ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਹਦਾ ਤੇ ਜਾਇਜ਼ਾ ਲੈਣ ਤੋਂ ਦੂਜੇ ਦਿਨ ਹੀ ਉਨ੍ਹਾਂ ਦੇ ਵਲੋਂ ਇਕ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵੱਲੋਂ ਹੁਣ ਉਨ੍ਹਾਂ ਦੇ ਉਪਰ ਨਿਗ੍ਹਾ ਰੱਖੀ ਜਾ ਰਹੀ ਹੈ ਅਤੇ ਕੋਈ ਵੀ ਵਿਅਕਤੀ ਜੋ ਉਨ੍ਹਾਂ ਦੀ ਮਦਦ ਕਰਨਾ ਚਾਹੁੰਦਾ ਹੈ ਉਹ ਹੁਣ ਉਨ੍ਹਾਂ ਦੀ ਮੱਦਦ ਨਹੀਂ ਕਰ ਸਕੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਹਜ਼ਾਰਾਂ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕੰਗ ਬਿਕਰਮਜੀਤ ਸਿੰਘ ਮਜੀਠੀਆ ਇੱਕ ਅਜਿਹਾ ਵਿਅਕਤੀ ਹੈ ਜਿਸਦੇ ਵੱਲੋਂ ਪੰਜਾਬ ਦਾ ਬਹੁਤ ਵੱਡਾ ਘਾਣ ਕੀਤਾ ਗਿਆ ਹੈ ਤੇ ਪੰਜਾਬ ਦੇ ਬਹੁਤ ਸਾਰੇ ਜਵਾਨਾਂ ਦੀ ਜ਼ਿੰਦਗੀ ਖਰਾਬ ਕੀਤੀ ਗਈ ਹੈ ਇਸ ਲਈ ਨੌਜਵਾਨ ਭਾਰਤ ਅਤੇ ਹੋਰ ਲੋਕਾਂ ਦੇ ਵੱਲੋਂ ਮਾਘੀ ਤਿਆਰੀ ਇਹ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.